Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:01 am

+91 90915 01313 , +91 90916 01313

punjabbanni@gmail.com
punjabbani@yahoo.com

ਮੁੜ ਮੋਰਚੇ ‘ਚ ਸ਼ਾਮਿਲ ਹੋਣਗੇ ਕਿਸਾਨ ਆਗੂ ਡੱਲੇਵਾਲ

ਮੁੜ ਮੋਰਚੇ ‘ਚ ਸ਼ਾਮਿਲ ਹੋਣਗੇ ਕਿਸਾਨ ਆਗੂ ਡੱਲੇਵਾਲ

ਮੁੜ ਮੋਰਚੇ ‘ਚ ਸ਼ਾਮਿਲ ਹੋਣਗੇ ਕਿਸਾਨ ਆਗੂ ਡੱਲੇਵਾਲ
ਚੰਡੀਗੜ੍ਹ : ਕਿਸਾਨਾਂ ਅਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਮੀਟਿੰਗ ਖਤਮ ਹੋ ਗਈ ਹੈ । ਮੀਟਿੰਗ ‘ਚ DIG ਮਨਦੀਪ ਸਿੰਘ ਸੰਧੂ, SSP ਪਟਿਆਲਾ ਸਮੇਤ ਵੱਡੇ ਅਧਿਕਾਰੀ ਸ਼ਾਮਿਲ ਸਨ । ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਉਹ ਮੁੜ ਮੋਰਚੇ ‘ਚ ਸ਼ਾਮਿਲ ਹੋ ਸਕਦੇ ਹਨ । ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ‘ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਤੋਂ ਡਿਸਚਾਰਜ ਕਰਨ ਤੇ ਸਹਿਮਤੀ ਬਣੀ ਹੈ, ਜਿਸ ਤੋਂ ਬਾਅਦ ਹੁਣ ਇਹ ਉਮੀਦ ਜਤਾਈ ਜਾ ਰਹੀ ਹੈ ਕਿ ਕਿਸਾਨ ਆਗੂ ਡੱਲੇਵਾਲ ਜਲਦ ਕਿਸਾਨ ਮੋਰਚੇ ਚ ਸ਼ਾਮਿਲ ਹੋ ਸਕਦੇ ਹਨ । ਦੱਸ ਦਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਰਿਆਣਾ ਅਤੇ ਪੰਜਾਬ ਦੀ ਖਨੌਰੀ ਸਰਹੱਦ ਤੋਂ ਹਿਰਾਸਤ ‘ਚ ਲੈਣ ਤੋਂ ਬਾਅਦ ਲੁਧਿਆਣਾ ਡੀ. ਐਮ. ਸੀ. ਲਿਜਾਇਆ ਗਿਆ ਸੀ ।

Advertisement
Advertisement
Advertisement
Advertisement
Scroll to Top