Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 4:30 pm

+91 90915 01313 , +91 90916 01313

punjabbanni@gmail.com
punjabbani@yahoo.com

ਸੀ. ਬੀ. ਆਈ. ਦੀ ਦੋ ਕੇਸਾਂ ਦੀ ਸੁਣਵਾਈ ਜੰਮੂ ਤੋਂ ਨਵੀਂ ਦਿੱਲੀ ਤਬਦੀਲ ਕਰਨ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਮੰਗਿਆ ਜੰਮੂ ਕਸ਼ਮੀਰ ਦੇ ਵੱਖਵਾਦੀ ਆਗੂ ਯਾਸੀਨ ਮਲਿਕ ਤੇ ਹੋਰ ਮੁਲਜ਼ਮਾਂ ਤੋਂ ਜਵਾਬ

ਸੀ. ਬੀ. ਆਈ. ਦੀ ਦੋ ਕੇਸਾਂ ਦੀ ਸੁਣਵਾਈ ਜੰਮੂ ਤੋਂ ਨਵੀਂ ਦਿੱਲੀ ਤਬਦੀਲ ਕਰਨ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਮੰਗਿਆ ਜੰਮੂ ਕਸ਼ਮੀਰ ਦੇ ਵੱਖਵਾਦੀ ਆਗੂ ਯਾਸੀਨ ਮਲਿਕ ਤੇ ਹੋਰ ਮੁਲਜ਼ਮਾਂ ਤੋਂ ਜਵਾਬ

ਸੀ. ਬੀ. ਆਈ. ਦੀ ਦੋ ਕੇਸਾਂ ਦੀ ਸੁਣਵਾਈ ਜੰਮੂ ਤੋਂ ਨਵੀਂ ਦਿੱਲੀ ਤਬਦੀਲ ਕਰਨ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਮੰਗਿਆ ਜੰਮੂ ਕਸ਼ਮੀਰ ਦੇ ਵੱਖਵਾਦੀ ਆਗੂ ਯਾਸੀਨ ਮਲਿਕ ਤੇ ਹੋਰ ਮੁਲਜ਼ਮਾਂ ਤੋਂ ਜਵਾਬ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਦੋ ਕੇਸਾਂ ਦੀ ਸੁਣਵਾਈ ਜੰਮੂ ਤੋਂ ਨਵੀਂ ਦਿੱਲੀ ਤਬਦੀਲ ਕਰਨ ਦੀ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਦੀ ਪਟੀਸ਼ਨ ’ਤੇ ਜੰਮੂ ਕਸ਼ਮੀਰ ਦੇ ਵੱਖਵਾਦੀ ਆਗੂ ਯਾਸੀਨ ਮਲਿਕ ਤੇ ਹੋਰ ਮੁਲਜ਼ਮਾਂ ਤੋਂ ਜਵਾਬ ਮੰਗਿਆ ਹੈ । ਜਸਟਿਸ ਅਭੈ ਐੱਸ. ਓਕਾ ਤੇ ਜਸਟਿਸ ਅਗਸਟੀਨ ਜੌਰਜ ਮਸੀਹ ਦੇ ਬੈਂਚ ਨੇ ਮਲਿਕ ਤੇ ਹੋਰ ਮੁਲਜ਼ਮਾਂ ਨੂੰ ਨੋਟਿਸ ਜਾਰੀ ਕਰਦਿਆਂ 18 ਦਸੰਬਰ ਤੱਕ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ। ਸੁਣਵਾਈ ਦੌਰਾਨ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਨੂੰ ਕਿਹਾ ਕਿ ਅਗਵਾ ਮਾਮਲੇ ’ਚ ਸੁਣਵਾਈ ਲਈ ਮਲਿਕ ਨੂੰ ਜੰਮੂ ਲਿਜਾਣ ਦੀ ਲੋੜ ਨਹੀਂ ਹੈ ਕਿਉਂਕਿ ਤਿਹਾੜ ਜੇਲ੍ਹ ’ਚ ਵੀਡੀਓ ਕਾਨਫਰੰਸ ਦੀ ਸਹੂਲਤਾਂ ਵਾਲੀ ਇੱਕ ਅਦਾਲਤ ਹੈ। ਮਾਮਲੇ ਦੀ ਅਗਲੀ ਸੁਣਵਾਈ 18 ਦਸੰਬਰ ਨੂੰ ਹੋਵੇਗੀ । ਸੁਪਰੀਮ ਕੋਰਟ ਜੰਮੂ ਦੀ ਹੇਠਲੀ ਅਦਾਲਤ ਦੇ 20 ਸਤੰਬਰ, 2022 ਦੇ ਹੁਕਮਾਂ ਖ਼ਿਲਾਫ਼ ਸੀਬੀਆਈ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਹੈ ।

Advertisement
Advertisement
Advertisement
Advertisement
Scroll to Top