Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 2:45 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ । ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਗਤਾ ਦੇ ਮਾਪਦੰਡਾਂ ਅਨੁਸਾਰ ਬਿਨੈਕਾਰਾਂ ਵੱਲੋਂ ਭਾਰਤ ਸਰਕਾਰ ਜਾਂ ਸੂਬਾ ਸਰਕਾਰ ਦੇ ਅਧੀਨ ਘੱਟੋ-ਘੱਟ 10 ਸਾਲਾਂ ਲਈ ਕੰਮ ਕੀਤਾ ਹੋਣਾ ਚਾਹੀਦਾ ਹੈ । ਇਸ ਤੋਂ ਇਲਾਵਾ, ਇਸ ਸਬੰਧ ਵਿਚ ਜਨਤਕ ਨੋਟਿਸ ਜਾਰੀ ਕਰਨ ਦੀ ਮਿਤੀ ਨੂੰ ਬਿਨੈਕਾਰ ਦੀ ਉਮਰ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ । ਇਛੁੱਕ ਬਿਨੈਕਾਰਾਂ ਨੂੰ ਆਪਣਾ ਮੁਕੰਮਲ ਬਾਇਓ-ਡਾਟਾ, ਇੱਕ ਅੰਡਰਟੇਕਿੰਗ ਸਮੇਤ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀ. ਪੀ.-3 ਸ਼ਾਖਾ), ਕਮਰਾ ਨੰਬਰ 14, 6ਵੀਂ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਸੈਕਟਰ-1, ਚੰਡੀਗੜ੍ਹ ਦੇ ਦਫ਼ਤਰ ਵਿੱਚ ਬਿਨੈ-ਪੱਤਰ ਜਮ੍ਹਾ ਕਰਨ ਦੀ ਅੰਤਿਮ ਮਿਤੀ 7 ਦਸੰਬਰ, 2024 ਨੂੰ ਸ਼ਾਮ 5:00 ਵਜੇ ਤੱਕ ਪਹੁੰਚਦੀਆਂ ਕਰਨੀਆਂ ਹਨ । ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਖੋਜ ਕਮੇਟੀ ਯੋਗ ਉਮੀਦਵਾਰਾਂ ਦੇ ਨਾਵਾਂ ਨੂੰ ਸ਼ਾਰਟਲਿਸਟ ਕਰੇਗੀ । ਇਨ੍ਹਾਂ ਨਾਵਾਂ ‘ਤੇ ਫਿਰ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ-ਪਾਵਰ ਕਮੇਟੀ ਦੁਆਰਾ ਵਿਚਾਰ ਕੀਤਾ ਜਾਵੇਗਾ ।

Advertisement
Advertisement
Advertisement
Advertisement
Scroll to Top