Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 4:40 am

+91 90915 01313 , +91 90916 01313

punjabbanni@gmail.com
punjabbani@yahoo.com

ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਪਟਿਆਲਾ ਦੇ ਸਿ਼ਵਮ ਦਾ ਸਹੋਦਿਆ ਐਥਲੈਟਿਕਸ ਮੀਟ 2024 , ਹਾਫ ਮੈਰਾਥਨ ਅਤੇ ਆਨ ਦਾ ਸਪੋਟ ਪੇਂਟਿੰਗ ਮੁਕਾਬਲੇ ਵਿੱਚ ਚਮਕਿਆ ਨਾਮ

ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਪਟਿਆਲਾ ਦੇ ਸਿ਼ਵਮ ਦਾ ਸਹੋਦਿਆ ਐਥਲੈਟਿਕਸ ਮੀਟ 2024 , ਹਾਫ ਮੈਰਾਥਨ ਅਤੇ ਆਨ ਦਾ ਸਪੋਟ ਪੇਂਟਿੰਗ ਮੁਕਾਬਲੇ ਵਿੱਚ ਚਮਕਿਆ ਨਾਮ

ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਪਟਿਆਲਾ ਦੇ ਸਿ਼ਵਮ ਦਾ ਸਹੋਦਿਆ ਐਥਲੈਟਿਕਸ ਮੀਟ 2024 , ਹਾਫ ਮੈਰਾਥਨ ਅਤੇ ਆਨ ਦਾ ਸਪੋਟ ਪੇਂਟਿੰਗ ਮੁਕਾਬਲੇ ਵਿੱਚ ਚਮਕਿਆ ਨਾਮ
ਪਟਿਆਲਾ : ਪੁਲਸ ਡੀ. ਏ. ਵੀ. ਪਬਲਿਕ ਸਕੂਲ ਪਟਿਆਲਾ ਦੇ ਵਿਦਿਆਰਥੀਆ ਨੇ ਦਿੱਲੀ ਪਬਲਿਕ ਸਕੂਲ ਪਟਿਆਲਾ ਵਿਖੇ ਆਯੋਜਿਤ ਸਹੋਦਿਆ ਐਥਲੈਟਿਕਸ ਮੀਟ 2024 ਵਿੱਚ ਭਾਗ ਲਿਆ ਜਿੱਥੇ ਦਸਵੀਂ ਜਮਾਤ ਦੇ ਸ਼ਿਵਮ ਨੇ ਐਥਲੈਟਿਕਸ ਈਵੈਂਟ ਵਿੱਚ ਆਪਣੀ ਬੇਮਿਸਾਲ ਦੌੜ ਦੇ ਹੁਨਰ ਦਾ ਪ੍ਰਦਰਸ਼ਨ ਕੀਤਾ ਅਤੇ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ । ਸਿ਼ਵਮ ਨੇ ਆਨ ਦਾ ਸਪਾਟ ਪੇਂਟਿੰਗ ਮੁਕਾਬਲੇ ਵਿੱਚ ਵੀ ਭਾਗ ਲਿਆ । ਮਾਡਰਨ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ ਗਏ । ਉਸ ਨੇ ਤੀਜਾ ਇਨਾਮ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਲੜਕੇ ਸ਼ਿਵਮ ਨੇ ਵੀ ਜਨ ਹਿੱਤ ਸਮਿਤੀ ਪਟਿਆਲਾ ਵੱਲੋਂ ਬਾਰਾਦਰੀ ਗਾਰਡਨ ਪਟਿਆਲਾ ਵਿੱਚ ਕਰਵਾਈ ਗਈ ਹਾਫ ਮੈਰਾਥਨ ਵਿੱਚ ਵੀ ਭਾਗ ਲਿਆ ਅਤੇ 5 ਕਿਲੋਮੀਟਰ ਮੈਰਾਥਨ ਮੁਕਾਬਲੇ ਵਿੱਚ ਦੂਜੇ ਸਥਾਨ ’ਤੇ ਰਹਿਣ ਲਈ ਮੈਡਲ ਹਾਸਲ ਕੀਤਾ । ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ, ਸ਼੍ਰੀਮਤੀ ਸੁਖਜੀਤ ਕੌਰ ਨੇ ਸਕੂਲ ਦੇ ਹੋਣਹਾਰ ਅਤੇ ਮਿਹਨਤੀ ਵਿਦਿਆਰਥੀ ਨੇ ਉਸ ਦੀਆਂ ਸ਼ਾਨਦਾਰ ਪ੍ਰਦਰਸ਼ਨ `ਤੇ ਵਧਾਈ ਦਿੱਤੀ ਅਤੇ ਅਸ਼ੀਰਵਾਦ ਵੀ ਦਿੱਤਾ ਅਤੇ ਉਸਦੀ ਮਿਹਨਤ ਦੀ ਸ਼ਲਾਘਾ ਕੀਤੀ । ਉਹਨਾਂ ਨੇ ਉਸਦੇ ਮਾਪਿਆਂ ਅਤੇ ਅਧਿਆਪਕਾਂ ਦੇ ਨਿਰੰਤਰ ਮਾਰਗਦਰਸ਼ਨ ਦੀ ਵੀ ਸ਼ਲਾਘਾ ਕੀਤੀ ।

Advertisement
Advertisement
Advertisement
Advertisement
Scroll to Top