Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 1:07 pm

+91 90915 01313 , +91 90916 01313

punjabbanni@gmail.com
punjabbani@yahoo.com

ਐਨ. ਓ. ਸੀ. ਐਕਟ ਨੂੰ ਲਾਗੂ ਕਰਨ ਲਈ ਰਸਮੀ ਨੋਟੀਫਿਕੇਸ਼ਨ ਜਾਰੀ

ਐਨ. ਓ. ਸੀ. ਐਕਟ ਨੂੰ ਲਾਗੂ ਕਰਨ ਲਈ ਰਸਮੀ ਨੋਟੀਫਿਕੇਸ਼ਨ ਜਾਰੀ

ਐਨ. ਓ. ਸੀ. ਐਕਟ ਨੂੰ ਲਾਗੂ ਕਰਨ ਲਈ ਰਸਮੀ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ : ਪੰਜਾਬ ਸਰਕਾਰ ਦੇ ਵੱਲੋਂ ਐਨ. ਓ. ਸੀ. ਐਕਟ ਨੂੰ ਲਾਗੂ ਕਰਨ ਲਈ ਰਸਮੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ । ਜਾਣਕਾਰੀ ਮੁਤਾਬਕ, ਸਰਕਾਰ ਨੇ ਅਣ ਅਧਿਕਾਰਿਤ ਕਲੌਨੀਆਂ ਵਿਚਲੇ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਐਨਓਸੀ ਦੀ ਸ਼ਰਤ ਖ਼ਤਮ ਕਰਨ ਵਾਲੀ ਲਈ ਪਾਸ ਕੀਤੇ ਐਕਟ ਨੂੰ ਲਾਗੂ ਕਰਨ ਲਈ ਰਸਮੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਐਕਟ ਪਹਿਲੀ ਦਸੰਬਰ 2024 ਤੋਂ ਲਾਗੂ ਹੋਵੇਗਾ, ਭਾਵ ਉਸ ਦਿਨ ਤੋਂ ਇਸ ਸ਼੍ਰੈਣੀ ਦੀਆਂ ਰਜਿਸਟਰੀਆਂ ਐਨਓਸੀ ਦੀ ਲੋੜ ਨਹੀਂ ਹੋਵੇਗੀ ।

Advertisement
Advertisement
Advertisement
Advertisement
Scroll to Top