Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 3:54 am

+91 90915 01313 , +91 90916 01313

punjabbanni@gmail.com
punjabbani@yahoo.com

ਸੜਕ ਹਾਦਸੇ ਵਿਚ ਮਿੰਨੀ ਪੀ. ਜੀ. ਆਈ. ਸੈਫ਼ਈ ਵਿੱਚ ਤਾਇਨਾਤ 5 ਡਾਕਟਰਾਂ ਦੀ ਮੌਤ ਤੇ ਇਕ ਜ਼ਖ਼ਮੀ

ਸੜਕ ਹਾਦਸੇ ਵਿਚ ਮਿੰਨੀ ਪੀ. ਜੀ. ਆਈ. ਸੈਫ਼ਈ ਵਿੱਚ ਤਾਇਨਾਤ 5 ਡਾਕਟਰਾਂ ਦੀ ਮੌਤ ਤੇ ਇਕ ਜ਼ਖ਼ਮੀ

ਸੜਕ ਹਾਦਸੇ ਵਿਚ ਮਿੰਨੀ ਪੀ. ਜੀ. ਆਈ. ਸੈਫ਼ਈ ਵਿੱਚ ਤਾਇਨਾਤ 5 ਡਾਕਟਰਾਂ ਦੀ ਮੌਤ ਤੇ ਇਕ ਜ਼ਖ਼ਮੀ
ਲਖਨਊ : ਆਗਰਾ ਲਖਨਊ ਐਕਸਪ੍ਰੈਸ ਵੇਅ `ਤੇ ਵੱਡਾ ਹਾਦਸਾ ਵਾਪਰ ਗਿਆ ਹੈ । ਇਸ ਹਾਦਸੇ ਵਿੱਚ ਮਿੰਨੀ ਪੀ. ਜੀ. ਆਈ. ਸੈਫ਼ਈ ਵਿੱਚ ਤਾਇਨਾਤ 5 ਡਾਕਟਰਾਂ ਦੀ ਮੌਤ ਹੋ ਗਈ ਹੈ ਅਤੇ ਇੱਕ ਡਾਕਟਰ ਜ਼ਖ਼ਮੀ ਹੋ ਗਿਆ ਹੈ । ਇਹ ਸਾਰੇ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ । ਸੂਚਨਾ ਤੋਂ ਬਾਅਦ ਅਧਿਕਾਰੀ ਮੌਕੇ `ਤੇ ਪਹੁੰਚ ਗਏ ਹਨ ਅਤੇ ਲਾਸ਼ਾਂ ਨੂੰ ਕਾਰ `ਚੋਂ ਬਾਹਰ ਕੱਢਿਆ ਗਿਆ । ਇਹ ਸਾਰੇ ਲਖਨਊ ਤੋਂ ਵਾਪਿਸ ਆ ਰਹੇ ਸਨ ਕਿ ਤੜਕੇ ਕਰੀਬ 4 ਵਜੇ ਹਾਦਸੇ ਦਾ ਸ਼ਿਕਾਰ ਹੋ ਗਏ। ਇਨ੍ਹਾਂ ਸਾਰਿਆਂ ਦੀ ਪਛਾਣ ਕਰ ਲਈ ਗਈ ਹੈ । ਸੂਚਨਾ ਮਿਲਦੇ ਹੀ ਯੂਨੀਵਰਸਿਟੀ ਸਟਾਫ਼ ਪੁਲਸ ਸਮੇਤ ਉੱਥੇ ਪਹੁੰਚ ਗਿਆ । ਪ੍ਰਾਪਤ ਜਾਣਕਾਰੀ ਅਨੁਸਾਰ ਸਾਰੇ ਡਾਕਟਰ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਲਖਨਊ ਗਏ ਹੋਏ ਸਨ । ਮੰਗਲਵਾਰ ਰਾਤ ਨੂੰ ਸਾਰੇ ਲੋਕ ਕਾਰ ਰਾਹੀਂ ਸੈਫਈ ਲਈ ਪਰਤ ਰਹੇ ਸਨ। ਸਾਰੇ ਕਨੌਜ `ਚ ਆਗਰਾ-ਲਖਨਊ ਐਕਸਪ੍ਰੈਸ ਵੇਅ `ਤੇ ਹਾਦਸੇ ਦਾ ਸ਼ਿਕਾਰ ਹੋ ਗਏ । ਪੰਜ ਡਾਕਟਰਾਂ ਦੀ ਮੌਕੇ `ਤੇ ਹੀ ਮੌਤ ਹੋ ਗਈ । ਮਰਨ ਵਾਲੇ ਡਾਕਟਰਾਂ ਵਿੱਚ ਡਾ: ਅਨਿਰੁਧ ਵਰਮਾ, ਡਾ: ਸੰਤੋਸ਼ ਕੁਮਾਰ ਮੌਰੀਆ, ਡਾ. ਜੈਵੀਰ ਸਿੰਘ, ਡਾ. ਅਰੁਣ ਕੁਮਾਰ, ਡਾ: ਨਰਦੇਵ ਸ਼ਾਮਲ ਹਨ। ਇਹ ਸਾਰੇ ਪੀਜੀ ਕਰ ਰਹੇ ਸਨ । ਕੁਝ ਹੋਰਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ । ਇਹ ਹਾਦਸਾ ਤੀਰਵਾ ਕੋਤਵਾਲੀ ਇਲਾਕੇ ਵਿੱਚ ਵਾਪਰਿਆ ।

Advertisement
Advertisement
Advertisement
Advertisement
Scroll to Top