Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:23 pm

+91 90915 01313 , +91 90916 01313

punjabbanni@gmail.com
punjabbani@yahoo.com

ਈਸ਼ਾ ਫਾਂਊਂਡੇਸ਼ਨ ਵੱਲੋਂ ਮੈਡੀਟੇਸ਼ਨ ਸਬੰਧੀ ਇੰਨਰ ਇੰਜਨੀਅਰਰਿੰਗ ਇੰਟਰੋਡਕਸ਼ਨ ਸੈਸ਼ਨ ਕਰਵਾਇਆ ਗਿਆ

ਈਸ਼ਾ ਫਾਂਊਂਡੇਸ਼ਨ ਵੱਲੋਂ ਮੈਡੀਟੇਸ਼ਨ ਸਬੰਧੀ ਇੰਨਰ ਇੰਜਨੀਅਰਰਿੰਗ ਇੰਟਰੋਡਕਸ਼ਨ ਸੈਸ਼ਨ ਕਰਵਾਇਆ ਗਿਆ

ਈਸ਼ਾ ਫਾਂਊਂਡੇਸ਼ਨ ਵੱਲੋਂ ਮੈਡੀਟੇਸ਼ਨ ਸਬੰਧੀ ਇੰਨਰ ਇੰਜਨੀਅਰਰਿੰਗ ਇੰਟਰੋਡਕਸ਼ਨ ਸੈਸ਼ਨ ਕਰਵਾਇਆ ਗਿਆ
ਪਟਿਆਲਾ 26 ਨਵੰਬਰ : ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਹਾਲ ਵਿਖੇ ਅੱਜ ਈਸ਼ਾ ਫਾਂਊਂਡੇਸ਼ਨ ਵੱਲੋਂ ਮੈਡੀਟੇਸ਼ਨ ਸਬੰਧੀ ਇੰਨਰ ਇੰਜਨੀਅਰਰਿੰਗ ਇੰਟਰੋਡਕਸ਼ਨ ਸੈਸ਼ਨ ਕਰਵਾਇਆ ਗਿਆ । ਸੈਸ਼ਨ ਦੌਰਾਨ ਈਰਾਨ ਤੋਂ ਆਏ ਅਧੀਰ ਏ.ਐਲ. ਅਤੇ ਰੁਚੀ ਛਿੱਬਰ ਸੈਂਟਰ ਹੈਡ ਅਤੇ ਸਾਈਕੋਲੋਜਿਸਟ ਨੇ ਦੱਸਿਆ ਕਿ ਮੈਡੀਟੇਸ਼ਨ ਜਾਂ ਧਿਆਨ ਕਿਰਿਆ ਨਾਲ ਅਸੀਂ ਆਪਣੇ ਚੇਤਨ ਮਨ ਨੂੰ ਸ਼ੁੱਧ ਕਰ ਸਕਦੇ ਹਾਂ ਅਤੇ ਮਾਨਸਿਕ ਤਣਾਅ ਨੂੰ ਖਤਮ ਕਰਨ ਲਈ ਮੈਡੀਟੇਸ਼ਨ ਬੇਹੱਦ ਜ਼ਰੂਰੀ ਹੈ । ਉਹਨਾਂ ਦੱਸਿਆ ਕਿ ਇਸ ਕੈਂਪ ਦਾ ਮੁੱਖ ਮੰਤਵ ਲੋਕਾਂ ਨੂੰ ਮੈਡੀਟੇਸ਼ਨ ਨਾਲ ਜੋੜਨਾ ਹੈ । ਉਹਨਾਂ ਇਹ ਵੀ ਦੱਸਿਆ ਕਿ ਧਿਆਨ ਕ੍ਰਿਆ ਦੇ ਰੋਜ਼ਾਨਾ ਅਭਿਆਸ ਨਾਲ ਕਈ ਤਰ੍ਹਾਂ ਦੇ ਫਾਇਦੇ ਹੁੰਦੇ ਹਨ ਜਿਵੇਂ ਕਿ ਤਨਾਅ ਤੋ ਮੁਕਤੀ, ਚੰਗੀ ਨੀਂਦ, ਸਰੀਰਿਕ ਚੁਸਤੀ ਅਤੇ ਮਨ ਦੀ ਇਕਾਰਗਤਾ ਆਦਿ ਸ਼ਾਮਲ ਹਨ ਅਤੇ ਮੈਡੀਟੇਸ਼ਨ ਰਾਹੀਂ ਬਿਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ । ਉਹਨਾ ਦੱਸਿਆ ਕਿ ਹਰ ਉਮਰ ਦੇ ਲੋਕਾਂ ਲਈ ਮੈਡੀਟੇਸ਼ਨ ਲਾਹੇਵੰਦ ਹੈ । ਕੈਂਪ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ ।

Advertisement
Advertisement
Advertisement
Advertisement
Scroll to Top