Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 9:59 pm

+91 90915 01313 , +91 90916 01313

punjabbanni@gmail.com
punjabbani@yahoo.com

ਤਿੰਨ ਸਾਬਕਾ ਜਥੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇ ਸਪਸ਼ਟੀਕਰਨ

ਤਿੰਨ ਸਾਬਕਾ ਜਥੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇ ਸਪਸ਼ਟੀਕਰਨ

ਤਿੰਨ ਸਾਬਕਾ ਜਥੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇ ਸਪਸ਼ਟੀਕਰਨ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਮਾਮਲੇ ‘ਚ ਬੀਤੇ ਦਿਨੀ ਤਿੰਨ ਸਾਬਕਾ ਜਥੇਦਾਰਾਂ ਤੋਂ ਵੀ ਸਪੱਸ਼ਟੀਕਰਨ ਮੰਗਿਆ । ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਗੁਰਮੁਖ ਸਿੰਘ ਅਤੇ ਗਿਆਨੀ ਇਕਬਾਲ ਸਿੰਘ ਤੋਂ ਸਪੱਸ਼ਟੀਕਰਨ ਮੰਗਿਆ ਗਿਆ । ਦੱਸ ਦਈਏ ਕਿ ਅੱਜ ਸਾਬਕਾ ਜਥੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੇ ਸਪਸ਼ਟੀਕਰਨ ਭੇਜੇ ਹਨ । ਵਰਨਣਯੋਗ ਹੈ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਸੋਮਵਾਰ ਨੂੰ ਬਾਅਦ ਦੁਪਹਿਰ ਇਕ ਵਜੇ ਅਕਾਲ ਤਖ਼ਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ। ਅਕਾਲ ਤਖ਼ਤ ਸਕੱਤਰੇਤ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਲ 2007 ਤੋਂ 2017 ਵਾਲੀ ਅਕਾਲੀ ਸਰਕਾਰ ਦੀ ਸਮੁੱਚੀ ਸਿੱਖ ਕੈਬਨਿਟ, ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਨੂੰ 2 ਦਸੰਬਰ ਨੂੰ ਤਲਬ ਕੀਤਾ ਗਿਆ ਹੈ ।

Advertisement
Advertisement
Advertisement
Advertisement
Scroll to Top