Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:06 pm

+91 90915 01313 , +91 90916 01313

punjabbanni@gmail.com
punjabbani@yahoo.com

ਚੰਡੀਗੜ੍ਹ ਵਿਚ ਬੰਬ ਧਮਾਕਿਆਂ ਵਿਚ ਪੁਲਸ ਨੇ ਕੀਤਾ ਦੋ ਮੁਲਜਮਾਂ ਨੂੰ ਕਾਬੂ

ਚੰਡੀਗੜ੍ਹ ਵਿਚ ਬੰਬ ਧਮਾਕਿਆਂ ਵਿਚ ਪੁਲਸ ਨੇ ਕੀਤਾ ਦੋ ਮੁਲਜਮਾਂ ਨੂੰ ਕਾਬੂ

ਚੰਡੀਗੜ੍ਹ ਵਿਚ ਬੰਬ ਧਮਾਕਿਆਂ ਵਿਚ ਪੁਲਸ ਨੇ ਕੀਤਾ ਦੋ ਮੁਲਜਮਾਂ ਨੂੰ ਕਾਬੂ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ `ਚ ਬੰਬ ਧਮਾਕਿਆਂ `ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਸ ਨੇ ਬੰਬ ਧਮਾਕੇ ਮਾਮਲੇ `ਚ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ । ਧਮਾਕੇ ਦੇ ਮੁਲਜ਼ਮਾਂ ਦੀ ਭਾਲ ਲਈ ਚੰਡੀਗੜ੍ਹ ਪੁਲਸ ਦੀਆਂ ਸਾਰੀਆਂ ਟੀਮਾਂ ਪੰਜਾਬ ਦੇ ਨਾਲ-ਨਾਲ ਹਰਿਆਣਾ ਵਿੱਚ ਵੀ ਸਰਚ ਕਰ ਰਹੀਆਂ ਸਨ, ਜਿਸ ਵਿੱਚ ਹੁਣ ਪੁਲਿਸ ਨੇ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ । ਇਹ ਦੋਵੇਂ ਮੁਲਜ਼ਮ ਗੋਲਡੀ ਬਰਾੜ ਅਤੇ ਕਾਲਾ ਜਠੇੜੀ ਦੇ ਗੁਰਗੇ ਦੱਸੀ ਗਏ ਹਨ। ਇਸ ਸਬੰਧੀ ਚੰਡੀਗੜ੍ਹ ਪੁਲਸ ਦੇ ਡੀ. ਜੀ. ਪੀ. ਨੇ ਜਾਣਕਾਰੀ ਦਿੱਤੀ ਹੈ । ਡੀ. ਜੀ. ਪੀ. ਨੇ ਟਵਿੱਟਰ ਐਕਸ `ਤੇ ਦੱਸਿਆ ਕਿ ਪੁਲਿਸ ਨੇ ਜਦੋਂ ਇਨ੍ਹਾਂ ਦੋਨਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਪੁਲਿਸ `ਤੇ ਫਾਇਰ ਕੀਤਾ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਦੇ ਵਿੱਚ ਦੋਹਾਂ ਦੀ ਲੱਤ ਵਿੱਚ ਪੁਲਸ ਦੀ ਗੋਲੀ ਵੀ ਲੱਗੀ, ਜਿਸ ਕਾਰਨ ਜ਼ਖਮੀ ਹੋਏ । ਉਪਰੰਤ ਦੋਵਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਹਰਿਆਣਾ ਦੇ ਹਿਸਾਰ ਵਿੱਚ ਮੁੱਠਭੇੜ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ।

Advertisement
Advertisement
Advertisement
Advertisement
Scroll to Top