Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 11:04 am

+91 90915 01313 , +91 90916 01313

punjabbanni@gmail.com
punjabbani@yahoo.com

ਪਵਿੱਤਰ ਕੁਰਾਨ ਸ਼ਰੀਫ ਦੀ ਬੇਅਦਬੀ ਮਾਮਲੇ `ਚ ਵਿਧਾਇਕ ਨਰੇਸ਼ ਯਾਦਵ ਨੂੰ ਦੋਸ਼ੀ ਕਰਾਰ

ਪਵਿੱਤਰ ਕੁਰਾਨ ਸ਼ਰੀਫ ਦੀ ਬੇਅਦਬੀ ਮਾਮਲੇ `ਚ ਵਿਧਾਇਕ ਨਰੇਸ਼ ਯਾਦਵ ਨੂੰ ਦੋਸ਼ੀ ਕਰਾਰ

ਪਵਿੱਤਰ ਕੁਰਾਨ ਸ਼ਰੀਫ ਦੀ ਬੇਅਦਬੀ ਮਾਮਲੇ `ਚ ਵਿਧਾਇਕ ਨਰੇਸ਼ ਯਾਦਵ ਨੂੰ ਦੋਸ਼ੀ ਕਰਾਰ
ਨਵੀਂ ਦਿੱਲੀ : ਜੂਨ 2016 `ਚ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਮਾਲੇਰਕੋਟਲਾ `ਚ ਹੋਈ ਪਵਿੱਤਰ ਕੁਰਾਨ ਸ਼ਰੀਫ ਦੀ ਬੇਅਦਬੀ ਮਾਮਲੇ `ਚ ਨਾਮਜ਼ਦ ਦਿੱਲੀ ਦੇ ਮਹਰੌਲੀ ਇਲਾਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਨੂੰ ਦੋਸ਼ੀ ਕਰਾਰ ਕਰ ਦਿੱਤਾ ਹੈ । ਅੱਜ ਮਲੇਰਕੋਟਲਾ ਅਦਾਲਤ ਸਜ਼ਾ ’ਤੇ ਫੈਸਲਾ ਸੁਣਾਏਗੀ । ਦੱਸ ਦਈਏ ਕਿ ਇਹ ਮਾਮਲਾ 21 ਜੂਨ 2016 ਦਾ ਹੈ ਜਦੋਂ ਮਲੇਰਕੋਟਲਾ ਦੀ ਜਰਗ ਰੋਡ ਤੋਂ ਕੁਰਾਨ ਸ਼ਰੀਫ ਦੇ ਅੰਗ ਬਰਾਮਦ ਹੋਏ ਸੀ । 2017 ਦੀਆਂ ਵਿਧਾਨਸਭਾ ਚੋਣਾਂ ਤੋਂ ਠੀਕ ਪਹਿਲਾਂ ਇਹ ਮਾਮਲਾ ਸਾਹਮਣੇ ਆਇਆ ਸੀ । ਦੱਸ ਦਈਏ ਕਿ 8 ਸਾਲ ਪਹਿਲਾਂ ਨਰੇਸ਼ ਯਾਦਵ ’ਤੇ ਕੁਰਾਨ ਸ਼ਰੀਫ ਦੀ ਬੇਅਦਬੀ ਦਾ ਇਲਜ਼ਾਮ ਲੱਗਿਆ ਸੀ । ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ’ਚ ਕਾਫੀ ਜਿਆਦਾ ਰੋਸ ਪਾਇਆ ਜਾ ਰਿਹਾ ਸੀ ਅਤੇ ਧਰਨੇ ਪ੍ਰਦਰਸ਼ਨ ਵੀ ਕੀਤੇ ਗਏ। ਪੁਲਿਸ ਨੇ ਮਾਮਲਾ ਭਖਦਾ ਹੋਇਆ ਦੇਖਦੇ ਹੋਏ ਚਾਰ ਦੋਸ਼ੀਆਂ ਦੇ ਖਿਲਾਫ ਪਰਚਾ ਦਰਜ ਕਰ ਲਿਆ ਸੀ ।

Advertisement
Advertisement
Advertisement
Advertisement
Scroll to Top