Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 12 Oct 2026 | 5:22 am

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡ ਜਵਾਹਰਕੇ ਦੀ ਗ੍ਰਾਮ ਪੰਚਾਇਤ ਕੀਤਾ ਪਿੰਡ ’ਚ ਪ੍ਰਵਾਸੀ ਨਾਲ ਵਿਆਹ ਕਰਨ ਵਾਲੇ ਵਿਅਕਤੀ ਨੂੰ ਪਿੰਡ ’ਚ ਨਾ ਰਹਿਣ ਦੀ ਇਜਾਜ਼ਤ ਦੇਣ ਦਾ ਮਤਾ ਪਾਸ

ਪਿੰਡ ਜਵਾਹਰਕੇ ਦੀ ਗ੍ਰਾਮ ਪੰਚਾਇਤ ਕੀਤਾ ਪਿੰਡ ’ਚ ਪ੍ਰਵਾਸੀ ਨਾਲ ਵਿਆਹ ਕਰਨ ਵਾਲੇ ਵਿਅਕਤੀ ਨੂੰ ਪਿੰਡ ’ਚ ਨਾ ਰਹਿਣ ਦੀ ਇਜਾਜ਼ਤ ਦੇਣ ਦਾ ਮਤਾ ਪਾਸ

ਪਿੰਡ ਜਵਾਹਰਕੇ ਦੀ ਗ੍ਰਾਮ ਪੰਚਾਇਤ ਕੀਤਾ ਪਿੰਡ ’ਚ ਪ੍ਰਵਾਸੀ ਨਾਲ ਵਿਆਹ ਕਰਨ ਵਾਲੇ ਵਿਅਕਤੀ ਨੂੰ ਪਿੰਡ ’ਚ ਨਾ ਰਹਿਣ ਦੀ ਇਜਾਜ਼ਤ ਦੇਣ ਦਾ ਮਤਾ ਪਾਸ
ਮਾਨਸਾ : ਪੰਜਾਬ ਦੇ ਮਾਨਸਾ ਜਿ਼ਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਗ੍ਰਾਮ ਪੰਚਾਇਤ ਨੇ ਪਰਵਾਸੀਆਂ ਦੇ ਖਿਲਾਫ ਮਤਾ ਪਾਸ ਕੀਤਾ ਹੈ, ਜਿਸ ’ਚ ਉਨ੍ਹਾਂ ਨੇ ਕਿਹਾ ਕਿ ਪਿੰਡ ’ਚ ਪਰਵਾਸੀ ਨਾਲ ਵਿਆਹ ਕਰਨ ਵਾਲੇ ਵਿਅਕਤੀ ਨੂੰ ਪਿੰਡ ’ਚ ਨਹੀਂ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ । ਉਸ ਨੂੰ ਪਿੰਡ ’ਚ ਰਹਿਣ ਨਹੀਂ ਜਾਵੇਗਾ । ਗ੍ਰਾਮ ਪੰਚਾਇਤ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੇ ਪਿੰਡ ’ਚ ਰਹਿਣਾ ਹੈ ਤਾਂ ਉਨ੍ਹਾਂ ਨੂੰ ਇਹ ਸਾਰੇ ਨਿਯਮ ਮੰਨਣੇ ਪੈਣਗੇ । ਦੂਜਾ ਮਤਾ ਨਸ਼ੇ ਦੇ ਖਿਲਾਫ ਪਾਸ ਕੀਤਾ ਗਿਆ ਹੈ, ਜਿਸ ’ਚ ਕਿਹਾ ਗਿਆ ਹੈ ਕਿ ਜੇਕਰ ਕੋਈ ਵੀ ਚਿੱਟਾ ਜਾਂ ਹੋਰ ਕੋਈ ਮੈਡੀਕਲ ਨਸ਼ਾ ਵੇਚੇਗਾ ਉਸਦੇ ਖਿਲਾਫ ਸਖਤ ਕਾਰਵਰਾਈ ਕੀਤੀ ਜਾਵੇਗੀ ਅਤੇ ਉਸ ਦਾ ਸਹਿਯੋਗ ਵੀ ਨਹੀਂ ਕੀਤਾ ਜਾਵੇਗਾ ਪਿੰਡ ਦੀਆਂ ਦੁਕਾਨਾਂ ਦੇ ਦੁਕਾਨਦਾਰ ਬੱਚਿਆਂ ਨੂੰ ਤੰਬਾਕੂ ਅਤੇ ਸਟਿੰਗ ਨਹੀਂ ਵੇਚਣਗੇ ।

Advertisement
Advertisement
Advertisement
Advertisement
Scroll to Top