Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 6:19 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਹਾਈ ਕੋਰਟ ਨੇ ਜੱਜਾਂ ਖਿਲਾਫ ਅਪਮਾਨਜਨਕ ਟਿੱਪਣੀ ਕਰਨ ਵਾਲੇ ਵਕੀਲ ਨੂੰ ਹੋਈ ਚਾਰ ਮਹੀਨੇ ਕੈਦ ਦੀ ਸਜ਼ਾ

ਦਿੱਲੀ ਹਾਈ ਕੋਰਟ ਨੇ ਜੱਜਾਂ ਖਿਲਾਫ ਅਪਮਾਨਜਨਕ ਟਿੱਪਣੀ ਕਰਨ ਵਾਲੇ ਵਕੀਲ ਨੂੰ ਹੋਈ ਚਾਰ ਮਹੀਨੇ ਕੈਦ ਦੀ ਸਜ਼ਾ

ਦਿੱਲੀ ਹਾਈ ਕੋਰਟ ਨੇ ਜੱਜਾਂ ਖਿਲਾਫ ਅਪਮਾਨਜਨਕ ਟਿੱਪਣੀ ਕਰਨ ਵਾਲੇ ਵਕੀਲ ਨੂੰ ਹੋਈ ਚਾਰ ਮਹੀਨੇ ਕੈਦ ਦੀ ਸਜ਼ਾ
ਦਿੱਲੀ : ਦਿੱਲੀ ਹਾਈ ਕੋਰਟ ਨੇ ਜੱਜਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨ ਦੇ ਨਾਲ-ਨਾਲ ਪੁਲਿਸ ਅਧਿਕਾਰੀਆਂ ਵਿਰੁੱਧ ਵਾਰ-ਵਾਰ ਬੇਤੁਕੀ ਸ਼ਿਕਾਇਤਾਂ ਦਾਇਰ ਕਰਨ ਲਈ ਅਪਰਾਧਿਕ ਮਾਣਹਾਨੀ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਇੱਕ ਵਕੀਲ ਨੂੰ ਚਾਰ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ । ਜਸਟਿਸ ਪ੍ਰਤਿਭਾ ਐਮ ਸਿੰਘ ਅਤੇ ਅਮਿਤ ਸ਼ਰਮਾ ਦੀ ਡਿਵੀਜ਼ਨ ਬੈਂਚ ਨੇ ਕਿਹਾ ਕਿ ਵਕੀਲ ਨੇ ਨਾ ਤਾਂ ਆਪਣੇ ਵਿਵਹਾਰ ਲਈ ਕੋਈ ਪਛਤਾਵਾ ਦਿਖਾਇਆ ਅਤੇ ਨਾ ਹੀ ਕੋਈ ਮੁਆਫੀ ਮੰਗੀ ਅਤੇ ਉਸਦਾ ਸਾਰਾ ਵਿਵਹਾਰ ਅਦਾਲਤਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਸੀ ।

Advertisement
Advertisement
Advertisement
Advertisement
Scroll to Top