Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:48 am

+91 90915 01313 , +91 90916 01313

punjabbanni@gmail.com
punjabbani@yahoo.com

ਜਨਤਾ ਆਪਣੇ ਮੋਬਾਈਲ ਵਿੱਚ “ ਸਚੇਤ ਮੋਬਾਈਲ ਐਪ ” ਜ਼ਰੂਰ ਡਾਊਨਲੋਅਡ ਕਰੇ

ਜਨਤਾ ਆਪਣੇ ਮੋਬਾਈਲ ਵਿੱਚ “ ਸਚੇਤ ਮੋਬਾਈਲ ਐਪ ” ਜ਼ਰੂਰ ਡਾਊਨਲੋਅਡ ਕਰੇ

ਜਨਤਾ ਆਪਣੇ ਮੋਬਾਈਲ ਵਿੱਚ “ ਸਚੇਤ ਮੋਬਾਈਲ ਐਪ ” ਜ਼ਰੂਰ ਡਾਊਨਲੋਅਡ ਕਰੇ
ਪਟਿਆਲਾ 8 ਨਵੰਬਰ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਮਾਲ ਪੁਨਰਵਾਸ ਤੇ ਡਿਜ਼ਾਸਟਰ ਮੈਨੇਜਮੈਂਟ ਵਿਭਾਗ ਵੱਲੋਂ ਰਾਜ ਪੱਧਰ ਤੇ ਇਕ ਬੈਠਕ ਕੀਤੀ ਗਈ । ਬੈਠਕ ਵਿੱਚ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਜਨਤਾ ਆਪਣੇ ਮੋਬਾਈਲ ਵਿੱਚ “ ਸਚੇਤ ਮੋਬਾਈਲ ਐਪ ” ਜਰੂਰ ਡਾਊਨਲੋਅਡ ਕਰੇ । ਉਹਨਾਂ ਦੱਸਿਆ ਕਿ ਸਚੇਤ ਮੋਬਾਈਲ ਐਪ ਰਾਹੀਂ ਕਿਸੇ ਵੀ ਆਉਣ ਵਾਲੀ ਪ੍ਰਾਕ੍ਰਿਤਕ ਆਫਤ ਬਾਰੇ ਪਤਾ ਲਗਾਇਆ ਜਾ ਸਕਦਾ ਹੈ । ਇਹ ਇਕ ਸਰਕਾਰੀ ਐਪ ਹੈ । ਇਹ ਐਪ ਫੋਨ ਦੀ ਜੀ. ਪੀ. ਐਸ. ਦੀ ਲੋਕੇਸ਼ਨ ਦੇ ਅਧਾਰ ’ਤੇ ਮੌਸਮ, ਤਾਪਮਾਨ, ਬਾਰਿਸ਼, ਹਵਾ ਅਤੇ ਭੂਚਾਲ ਬਾਰੇ ਵੀ ਜਾਣਕਾਰੀ ਦਿੰਦੀ ਹੈ । ਇਹ ਐਪ ਪ੍ਰਾਕ੍ਰਿਤਿਕ ਆਫਤਾਂ ਤੋ ਬਚਣ ਲਈ ਮਦਦ ਕਰਦੀ ਹੈ ਅਤੇ ਇਸ ਰਾਹੀਂ ਸਟੀਕ ਜਾਣਕਾਰੀ ਮਿਲਦੀ ਰਹਿੰਦੀ ਹੈ । ਬੈਠਕ ਵਿੱਚ ਇਸ ਐਪ ਸਬੰਧੀ ਪੈਟਰੋਲ ਪੰਪਾਂ ਦੀ ਅਪਡੇਟਿਡ ਲਿਸਟ ਸਬੰਧੀ ਵੀ ਵਿਚਾਰ ਕੀਤਾ ਗਿਆ ਅਤੇ ਇਹ ਵੀ ਵਿਚਾਰ ਕੀਤਾ ਗਿਆ ਕਿ ਸਮੇਂ-ਸਮੇਂ ’ਤੇ ਪੈਟਰੋਲ ਪੰਪਾਂ ਦੀ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ । ਜੇਕਰ ਕੋਈ ਪੈਟਰੋਲ ਪੰਪਾਂ ਵਿੱਚ ਤਬਦੀਲੀ ਕੀਤੀ ਜਾਂਦੀ ਹੈ ਤਾਂ ਪੈਟਰੋਲ ਪੰਪ ਮਾਲਕ ਤੁਰੰਤ ਇਸ ਦੀ ਸੂਚਨਾ ਦੀ ਕਾਪੀ ਡਿਪਾਰਟਮੈਂਟ ਆਫ ਟੈਲੀਕੰਮਿਊਨੀਕੇਸ਼ਨ ਨੂੰ ਭੇਜੇ ਤਾਂ ਜੋ ਕੁਦਰਤੀ ਆਫਤ ਦੀ ਸਥਿਤੀ ਵਿੱਚ ਪੈਟਰੋਲ ਪੰਪ ਦੀ ਉਪਲਬਧਤਾ ਬਾਰੇ “ ਸਚੇਤ ਮੋਬਾਈਲ ਐਪ ” ਰਾਹੀਂ ਆਮ ਜਨਤਾ ਨੂੰ ਜਾਣਕਾਰੀ ਮਿਲ ਸਕੇ ।

Advertisement
Advertisement
Advertisement
Advertisement
Scroll to Top