Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 9:46 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਮੈਨੂੰ ਵਪਾਰ ਵਿਰੋਧੀ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ : ਰਾਹੁਲ ਗਾਂਧੀ

ਭਾਜਪਾ ਮੈਨੂੰ ਵਪਾਰ ਵਿਰੋਧੀ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ : ਰਾਹੁਲ ਗਾਂਧੀ

ਭਾਜਪਾ ਮੈਨੂੰ ਵਪਾਰ ਵਿਰੋਧੀ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ : ਰਾਹੁਲ ਗਾਂਧੀ
ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਮੈਨੂੰ ਵਪਾਰ ਵਿਰੋਧੀ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਅਸਲ ਵਿਚ ਉਹ ਕਾਰੋਬਾਰਾਂ ਦੇ ਖ਼ਿਲਾਫ਼ ਨਹੀਂ ਹਨ, ਸਗੋਂ ਏਕਾਧਿਕਾਰ ਦੇ ਖ਼ਿਲਾਫ਼ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੀਤਾ। ਭਾਜਪਾ ਨੇ ਬੁਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ‘ਬੇਬੁਨਿਆਦ ਦੋਸ਼’ ਲਗਾਉਣ ਲਈ ਰਾਹੁਲ ਗਾਂਧੀ ਦੀ ਆਲੋਚਨਾ ਕੀਤੀ ਅਤੇ ਉਨ੍ਹਾਂ ਨੂੰ ਕਿਸੇ ਸਿੱਟੇ ’ਤੇ ਪਹੁੰਚਣ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰਨ ਦੀ ਸਲਾਹ ਦਿਤੀ ਸੀ। ਰਾਹੁਲ ਗਾਂਧੀ ਨੇ ਵੀਰਵਾਰ ਨੂੰ ਇਕ ਵੀਡੀਓ ਜਾਰੀ ਕਰ ਕੇ ਕਿਹਾ ਕਿ ਭਾਜਪਾ ਦੇ ਲੋਕ ਮੈਨੂੰ ਕਾਰੋਬਾਰ ਵਿਰੋਧੀ ਦਸਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਮੈਂ ਵਪਾਰ ਵਿਰੋਧੀ ਨਹੀਂ ਹਾਂ ਪਰ ਏਕਾਧਿਕਾਰ ਦੇ ਵਿਰੁਧ ਹਾਂ।ਉਸ ਦਾ ਕਹਿਣਾ ਹੈ ਕਿ ਉਹ ਉਦਯੋਗ ਵਿਚ ਇਕ, ਦੋ, ਤਿੰਨ ਜਾਂ ਪੰਜ ਲੋਕਾਂ ਵਲੋਂ ਏਕਾਧਿਕਾਰ ਸਥਾਪਤ ਕਰਨ ਦੇ ਵਿਰੁਧ ਹੈ। ਉਨ੍ਹਾਂ ਕਿਹਾ ਕਿ ਮੈਂ ਅਪਣੇ ਕਰੀਅਰ ਦੀ ਸ਼ੁਰੂਆਤ ਇਕ ਪ੍ਰਬੰਧਨ ਸਲਾਹਕਾਰ ਵਜੋਂ ਕੀਤੀ ਸੀ। ਮੈਂ ਕਾਰੋਬਾਰੀ ਸਫ਼ਲਤਾ ਲਈ ਜ਼ਰੂਰੀ ਚੀਜ਼ਾਂ ਨੂੰ ਸਮਝਦਾਂ ਹਾਂ, ਇਸ ਲਈ ਮੈਂ ਸਪੱਸ਼ਟ ਤੌਰ ’ਤੇ ਕਹਿਣਾ ਚਾਹੁੰਦਾ ਹਾਂ ਕਿ ਮੈਂ ਵਪਾਰ ਵਿਰੋਧੀ ਨਹੀਂ ਹਾਂ, ਮੈਂ ਏਕਾਧਿਕਾਰ ਵਿਰੋਧੀ ਹਾਂ ।

Advertisement
Advertisement
Advertisement
Advertisement
Scroll to Top