Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:07 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਵਲੋਂ ਹੁਣ ਸਟੂਡੈਂਟ ਡਾਇਰੈਕਟ ਸਟ੍ਰੀਮ ਵੀਜ਼ੇ `ਤੇ ਵੀ ਪਾਬੰਦੀ

ਕੈਨੇਡਾ ਵਲੋਂ ਹੁਣ ਸਟੂਡੈਂਟ ਡਾਇਰੈਕਟ ਸਟ੍ਰੀਮ ਵੀਜ਼ੇ `ਤੇ ਵੀ ਪਾਬੰਦੀ

ਕੈਨੇਡਾ ਵਲੋਂ ਹੁਣ ਸਟੂਡੈਂਟ ਡਾਇਰੈਕਟ ਸਟ੍ਰੀਮ ਵੀਜ਼ੇ `ਤੇ ਵੀ ਪਾਬੰਦੀ
ਕੈਨੇਡਾ : ਇਮੀਗ੍ਰੇਸ਼ਨ, ਰਫਿਊਜੀਜ਼ ਅਤੇ ਸਿਟੀਜ਼ਨਸ਼ਿਪ ਕੈਨੇਡਾ ਹੁਣ ਸਟੂਡੈਂਟ ਡਾਇਰੈਕਟ ਸਟ੍ਰੀਮ ਵੀ ਬੰਦ ਕਰ ਦਿੱਤਾ ਹੈ । ਇਸ ਸਕੀਮ ਦੇ ਤਹਿਤ ਜਮ੍ਹਾਂ ਕਰਵਾਈਆਂ ਸਟੱਡੀ ਪਰਮਿਟ ਅਰਜ਼ੀਆਂ ਨੂੰ ਸਵੀਕਾਰ ਨਹੀਂ ਕਰ ਰਿਹਾ ਹੈ । ਆਈ. ਆਰ. ਸੀ. ਸੀ. ਨੇ ਨਾਈਜੀਰੀਆ ਤੋਂ ਸਟੱਡੀ ਪਰਮਿਟ ਬਿਨੈਕਾਰਾਂ ਲਈ ਨਾਈਜੀਰੀਆ ਸਟੂਡੈਂਟ ਐਕਸਪ੍ਰੈਸ ਸਟ੍ਰੀਮ ਨੂੰ ਵੀ ਖਤਮ ਕਰ ਦਿੱਤਾ ਹੈ । 2018 ਵਿੱਚ ਨੂੰ ਭਾਰਤ, ਚੀਨ, ਪਾਕਿਸਤਾਨ, ਅਤੇ ਫਿਲੀਪੀਨਜ਼ ਸਮੇਤ 14 ਦੇਸ਼ਾਂ ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਸਟੱਡੀ ਪਰਮਿਟ ਅਰਜ਼ੀਆਂ ਵਿੱਚ ਤੇਜ਼ੀ ਲਿਆਉਣ ਲਈ ਲਾਂਚ ਕੀਤਾ ਗਿਆ ਸੀ।ਅੱਗੇ ਜਾ ਕੇ ਸਾਰੀਆਂ ਸਟੱਡੀ ਪਰਮਿਟ ਅਰਜ਼ੀਆਂ ਆਮ ਐਪਲੀਕੇਸ਼ਨ ਪ੍ਰਕਿਰਿਆ ਦੀ ਵਰਤੋਂ ਕਰਕੇ ਜਮ੍ਹਾ ਕੀਤੀਆਂ ਜਾਣਗੀਆਂ ।

Advertisement
Advertisement
Advertisement
Advertisement
Scroll to Top