ਡੋਨਾਲਡ ਟਰੰਪ ਨੇ ਕੀਤਾ 47ਵੇਂ ਰਾਸ਼ਟਰਪਤੀ ਵਜੋਂ ਮੌਕਾ ਦੇਣ ਤੇ ਦੇਸ਼ ਵਾਸੀਆਂ ਦਾ ਧੰਨਵਾਦ

ਦੁਆਰਾ: Punjab Bani ਪ੍ਰਕਾਸ਼ਿਤ :Wednesday, 06 November, 2024, 01:29 PM

ਡੋਨਾਲਡ ਟਰੰਪ ਨੇ ਕੀਤਾ 47ਵੇਂ ਰਾਸ਼ਟਰਪਤੀ ਵਜੋਂ ਮੌਕਾ ਦੇਣ ਤੇ ਦੇਸ਼ ਵਾਸੀਆਂ ਦਾ ਧੰਨਵਾਦ
ਅਮਰੀਕਾ : ਸੰਸਾਰ ਪ੍ਰੁਸਿੱਧ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਵਿਚ ਹਾਲ ਹੀ ਵਿਚ ਹੋਈਆਂ ਚੋਣਾਂ ਦੇ ਆਏ ਨਤੀਜਿਆਂ ਦੌਰਾਨ ਉਮੀਦਵਾਰ ਡੋਨਾਲਡ ਟਰੰਪ ਨੇ ਦੇਸ਼ ਵਾਸੀਆਂ ਦਾ 47ਵੇਂ ਰਾਸ਼ਟਰਪਤੀ ਦੇ ਤੌਰ ਤੇ ਮੌਕਾ ਦੇਣ ਲਈ ਧੰਨਵਾਦ ਕੀਤਾ ਤੇ ਕਿਹਾ ਕਿ ਹੁਣ ਅਸੀਂ ਦੇਸ਼ ਨੂੰ ਮਜ਼ਬੂਤ ਕਰਾਂਗੇ । ਉਨ੍ਹਾਂ ਕਿਹਾ ਕਿ ਇਹ ਇਤਿਹਾਸ ਦੀ ਸਭ ਤੋਂ ਵੱਡੀ ਰਾਸਟਰਪਤੀ ਚੋਣ ਹੈ। ਉਨ੍ਹਾਂ ਨੇ ਆਪਣੇ ਬਾਰਡਰ ਫਿਕਸ ਕਰਨ ਦੀ ਗੱਲ ਵੀ ਆਖੀ ।