Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:15 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹੇ ਦੀਆਂ ਮੰਡੀਆਂ ‘ਚੋਂ 76 ਫੀਸਦ ਝੋਨੇ ਦੀ ਚੁਕਾਈ

ਜ਼ਿਲ੍ਹੇ ਦੀਆਂ ਮੰਡੀਆਂ ‘ਚੋਂ 76 ਫੀਸਦ ਝੋਨੇ ਦੀ ਚੁਕਾਈ

ਜ਼ਿਲ੍ਹੇ ਦੀਆਂ ਮੰਡੀਆਂ ‘ਚੋਂ 76 ਫੀਸਦ ਝੋਨੇ ਦੀ ਚੁਕਾਈ
ਕਿਸਾਨਾਂ ਨੂੰ 1133.86 ਕਰੋੜ ਰੁਪਏ ਦੀ ਕੀਤੀ ਅਦਾਇਗੀ
ਗੁਰਦਾਸਪੁਰ : ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ,ਖਰੀਦ ਤੇ ਚੁਕਾਈ ਨਿਰਵਿਘਨ ਜਾਰੀ ਹੈ । ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ 5 ਨਵੰਬਰ ਤੱਕ 575833 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 552872ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ 1133.86 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ 76 ਫੀਸਦ ਫਸਲ ਦੀ ਚੁਕਾਈ ਮੰਡੀਆਂ ਵਿਚੋਂ ਹੋ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵਲੋਂ 208718 ਮੀਟਰਕ ਟਨ, ਮਾਰਕਫੈੱਡ ਵਲੋਂ 147965 ਮੀਟਰਕ ਟਨ, ਪਨਸਪ ਵਲੋਂ 129143 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 62781 ਐੱਫ. ਸੀ. ਆਈ. ਵੱਲੋਂ 4222 ਅਤੇ ਪ੍ਰਾਈਵੇਟ ਖਰੀਦ 43 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ । ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਕੱਟਣ ਉਪਰੰਤ ਇੰਨ ਸੀਟੂ ਵਿਧੀ ਨਾਲ ਫਸਲ ਦੀ ਰਹਿੰਦ ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਜਾਂ ਐਕਸ ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ।

Advertisement
Advertisement
Advertisement
Advertisement
Scroll to Top