Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:20 am

+91 90915 01313 , +91 90916 01313

punjabbanni@gmail.com
punjabbani@yahoo.com

ਜਿਲ੍ਹਾ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਕੁਰਾਲਾ ਦੇ ਵਿਅਕਤੀ ਦੀ ਹੋਈ ਅਮਰੀਕਾ ’ਚ ਮੌਤ

ਜਿਲ੍ਹਾ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਕੁਰਾਲਾ ਦੇ ਵਿਅਕਤੀ ਦੀ ਹੋਈ ਅਮਰੀਕਾ ’ਚ ਮੌਤ

ਜਿਲ੍ਹਾ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਕੁਰਾਲਾ ਦੇ ਵਿਅਕਤੀ ਦੀ ਹੋਈ ਅਮਰੀਕਾ ’ਚ ਮੌਤ
ਚੰਡੀਗੜ੍ਹ : ਪੰਜਾਬ ਦੇ ਜਿਲ੍ਹਾ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਕੁਰਾਲਾ ਦੇ ਵਿਅਕਤੀ ਦੀ ਅਮਰੀਕਾ ’ਚ ਮੌਤ ਹੋ ਗਈ ਹੈ । ਜਿਵੇਂ ਹੀ ਇਹ ਜਾਣਕਾਰੀ ਪਰਿਵਾਰ ਨੂੰ ਮਿਲੀ ਤਾਂ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਮੌਤ ਦੇ ਸਿਕਾਰ ਹੋਏ ਵਿਅਕਤੀ ਦੀ ਪਛਾਣ ਖੁਸ਼ਵੀਰ ਸਿੰਘ ਨਿੱਕਾ ਪੁੱਤਰ ਜੋਗਿੰਦਰ ਸਿੰਘ ਰੂਪ ’ਚ ਹੋਈ ਹੈ । ਜੋ ਕਿ ਕੈਲੇਫੋਰਨੀਆ ਦੇ ਮਕੇਟੇ ਸ਼ਹਿਰ ’ਚ ਰਹਿੰਦਾ ਸੀ । ਦੱਸਣਯੋਗ ਹੈ ਕਿ ਖੁਸ਼ਵੀਰ ਸਿੰਘ ਨਿੱਕਾ 2017 ਵਿਚ ਰੋਜ਼ਗਾਰ ਲਈ ਅਮਰੀਕਾ ਗਿਆ ਸੀ ਅਤੇ ਅੱਠ ਮਹੀਨੇ ਪਹਿਲਾਂ ਹੀ ਵਿਆਹ ਕਰਵਾ ਕੇ ਅਮਰੀਕਾ ਵਾਪਸ ਗਿਆ ਸੀ । ਅਮਰੀਕਾ ਤੋਂ ਉਸਦੇ ਨਾਲ ਰਹਿੰਦੇ ਪਿੰਡ ਦੇ ਹੋਰਨਾਂ ਨੌਜਵਾਨਾਂ ਤੋਂ ਪਰਿਵਾਰ ਨੂੰ ਮਿਲੀ ਇਸ ਦੁਖਦ ਸੂਚਨਾ ਅਨੁਸਾਰ ਨਿੱਕਾ ਦੀ ਲਾਸ਼ ਸਵੇਰ ਦੇ ਸਮੇਂ ਬਾਥਰੂਮ ਵਿੱਚੋਂ ਮਿਲੀ ਹੈ । ਨੌਜਵਾਨ ਦੀ ਮੌਤ ਦੀ ਸੂਚਨਾ ਮਿਲਣ ’ਤੇ ਪਰਿਵਾਰ ਨਾਲ-ਨਾਲ ਪਿੰਡ ਵਾਸੀਆਂ ਨੇ ਦੁੱਖ ਸਾਂਝਾ ਕੀਤਾ ਹੈ ।

Advertisement
Advertisement
Advertisement
Advertisement
Scroll to Top