Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:06 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਜਿਮਨੀ ਚੋਣ ਵਿਚ ਬਰਨਾਲਾ ਵਿਖੇ ਕੀਤੀ ਜਾ ਰਹੀਆਂ ਆਪ ਹੱਕੀ ਮੀਟਿੰਗਾਂ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ : ਮਲਹੋਤਰਾ

ਪੰਜਾਬ ਜਿਮਨੀ ਚੋਣ ਵਿਚ ਬਰਨਾਲਾ ਵਿਖੇ ਕੀਤੀ ਜਾ ਰਹੀਆਂ ਆਪ ਹੱਕੀ ਮੀਟਿੰਗਾਂ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ : ਮਲਹੋਤਰਾ

ਪੰਜਾਬ ਜਿਮਨੀ ਚੋਣ ਵਿਚ ਬਰਨਾਲਾ ਵਿਖੇ ਕੀਤੀ ਜਾ ਰਹੀਆਂ ਆਪ ਹੱਕੀ ਮੀਟਿੰਗਾਂ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ : ਮਲਹੋਤਰਾ
ਪਟਿਆਲਾ : ਆਮ ਆਦਮੀ ਪਾਰਟੀ ਦੇ ਬੁੱਧੀਜੀਵੀ ਵਿੰਗ ਦੇ ਸੂਬਾ ਪ੍ਰਧਾਨ ਮੇਜਰ ਆਰ ਪੀ ਐਸ ਮਲਹੋਤਰਾ ਦੀ ਡਿਊਟੀ ਪਾਰਟੀ ਵੱਲੋਂ ਬਰਨਾਲਾ ਹਲਕੇ ਦੇ ਧਨੌਲਾ ਕਸਬੇ ਵਿੱਚ ਕਾਂਗਰਸੀ ਗਈ ਹੈ ਜਿੱਥੇ ਕਿ ਉਹ ਆਪਣੀ ਟੀਮ ਨਾਲ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਹੱਕ ਵਿੱਚ ਪ੍ਰਚਾਰ ਕਰ ਰਹੇ ਹਨ। ਮੇਜਰ ਮਲਹੋਤਰਾ ਦੀ ਟੀਮ, ਜਿਸ ਵਿੱਚ ਜੀ ਐਸ ਦੱਤ, ਸਰਪੰਚ ਜਗਜੀਤ ਸਿੰਘ, ਮੈਡਮ ਜਸਬੀਰ ਕੌਰ, ਸੋਸ਼ਲ ਮੀਡਿਆ ਇੰਚਾਰਜ ਸ਼੍ਰੀ ਰਾਜ ਕੁਮਾਰ, ਕਰਮਜੀਤ ਸਿੰਘ ਬਾਸੀ, ਬਿੱਟੂ ਸੋਢੀ, ਵੇਦ ਪ੍ਰਕਾਸ਼ ਅਤੇ ਹੋਰ ਲੋਕ ਸ਼ਾਮਲ ਹਨ, ਧਨੌਲੇ ਵਿੱਚ ਡੋਰ-ਟੂ-ਡੋਰ ਪ੍ਰਚਾਰ ਅਤੇ ਨੁੱਕੜ ਮੀਟਿੰਗਾਂ ਕਰ ਰਹੀ ਹੈ ਜਿੰਨਾਂ ਵਿੱਚ ਉਹਨਾਂ ਨੂੰ ਲੋਕਲ ਜਨਤਾ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ । ਵੱਡੀ ਗਿਣਤੀ ਵਿੱਚ ਲੋਕ ਇਹਨਾਂ ਮੀਟਿੰਗਾਂ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਵਾਦਾ ਕਰ ਰਹੇ ਹਨ । ਮੇਜਰ ਮਲਹੋਤਰਾ ਨੇ ਦੱਸਿਆ ਕਿ ਲੋਕ ਆਮ ਆਦਮੀ ਪਾਰਟੀ ਦੇ ਕੀਤੇ ਕੰਮਾਂ ਤੋਂ ਬਹੁਤ ਖੁੱਸ਼ ਹਨ ਅਤੇ ਇਹ ਵੀ ਜਾਣਦੇ ਹਨ ਕਿ ਮੌਜੂਦਾ ਸਰਕਾਰ ਦੇ ਨੁਮਾਇੰਦੇ ਨੂੰ ਜਿਤਾਉਣ ਵਿੱਚ ਹੀ ਉਹਨਾਂ ਦਾ ਫ਼ਾਇਦਾ ਹੈ ।

Advertisement
Advertisement
Advertisement
Advertisement
Scroll to Top