Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:29 am

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਨੇਤਾ ਮਿਥੁਨ ਚੱਕਰਵਰਤੀ ਖਿਲਾਫ਼ ਭੜਕਾਊ ਭਾਸ਼ਨ ਦੇਣ ਦੇ ਦੋਸ਼ ਹੇਠ ਐੱਫ. ਆਈ. ਆਰ. ਦਰਜ

ਭਾਜਪਾ ਨੇਤਾ ਮਿਥੁਨ ਚੱਕਰਵਰਤੀ ਖਿਲਾਫ਼ ਭੜਕਾਊ ਭਾਸ਼ਨ ਦੇਣ ਦੇ ਦੋਸ਼ ਹੇਠ ਐੱਫ. ਆਈ. ਆਰ. ਦਰਜ

ਭਾਜਪਾ ਨੇਤਾ ਮਿਥੁਨ ਚੱਕਰਵਰਤੀ ਖਿਲਾਫ਼ ਭੜਕਾਊ ਭਾਸ਼ਨ ਦੇਣ ਦੇ ਦੋਸ਼ ਹੇਠ ਐੱਫ. ਆਈ. ਆਰ. ਦਰਜ
ਕੋਲਕਾਤਾ : ਬਿਧਾਨਨਗਰ ਅਤੇ ਬੋਅ ਬਾਜ਼ਾਰ ਪੁਲਸ ਨੇ ਅਦਾਕਾਰ ਤੋਂ ਭਾਜਪਾ ਨੇਤਾ ਬਣੇ ਮਿਥੁਨ ਚਕਰਵਰਤੀ ਖਿ਼ਲਾਫ਼ ਪਿਛਲੇ ਮਹੀਨੇ ਉੱਤਰ 24 ਪਰਗਨਾ ਜਿਲ੍ਹੇ ਵਿੱਚ ਇੱਕ ਪਾਰਟੀ ਪ੍ਰੋਗਰਾਮ ਦੌਰਾਨ ਕਥਿਤ ਤੌਰ ’ਤੇ ਭੜਕਾਊ ਭਾਸ਼ਨ ਦੇਣ ਦੇ ਦੋਸ਼ ਹੇਠ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਪੁਲਸ ਸੂਤਰਾਂ ਅਨੁਸਾਰ ਚਕਰਵਰਤੀ ਖਿ਼ਲਾਫ਼ ਸ਼ਿਕਾਇਤ 27 ਅਕਤੂਬਰ ਨੂੰ ਸਾਲਟ ਲੇਕ ਖੇਤਰ ਵਿੱਚ ਈ. ਜ਼ੈੱਡ. ਸੀ. ਸੀ. ਵਿੱਚ ਭਾਜਪਾ ਦੇ ਪ੍ਰੋਗਰਾਮ ਦੌਰਾਨ ਦਿੱਤੇ ਗਏ ਭਾਸ਼ਨ ਨਾਲ ਸਬੰਧਤ ਹੈ, ਜਿਸ ਦੇ ਆਧਾਰ ’ਤੇ ਪੁਲਸ ਨੇ ਦੋ ਐੱਫ. ਆਈ. ਆਰ. ਦਰਜ ਕੀਤੀ ਹੈ । ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਇਸ ਪ੍ਰੋਗਰਾਮ ਵਿੱਚ ਮੌਜੂਦ ਸੀ। ਬਿਧਾਨਨਗਰ ਪੁਲਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

Advertisement
Advertisement
Advertisement
Advertisement
Scroll to Top