Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:18 pm

+91 90915 01313 , +91 90916 01313

punjabbanni@gmail.com
punjabbani@yahoo.com

ਵੱਖ-ਵੱਖ ਪਾਰਟੀਆਂ ਨੂੰ ਛੱਡ ਕਈ ਪਰਿਵਾਰਾਂ ਨੇ ਕੀਤੀ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ

ਵੱਖ-ਵੱਖ ਪਾਰਟੀਆਂ ਨੂੰ ਛੱਡ ਕਈ ਪਰਿਵਾਰਾਂ ਨੇ ਕੀਤੀ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ

ਵੱਖ-ਵੱਖ ਪਾਰਟੀਆਂ ਨੂੰ ਛੱਡ ਕਈ ਪਰਿਵਾਰਾਂ ਨੇ ਕੀਤੀ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ
ਗਿੱਦੜਬਾਹਾ : ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਚੋਣ ਮੁਹਿੰਮ ਦੌਰਾਨ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਪਿੰਡ ਸਾਹਿਬ ਚੰਦ ਅਤੇ ਪਿੰਡ ਭਲਾਈਆਣਾ ਦੇ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ । ਅੱਜ ਪਿੰਡ ਸਾਹਿਬ ਚੰਦ ਦੇ ਗੁਰਦੇਵ ਸਿੰਘ, ਬਘੇਲ ਸਿੰਘ, ਪ੍ਰਗਟ ਸਿੰਘ, ਵਿਸਾਖਾ ਸਿੰਘ, ਦਿਲਪ੍ਰੀਤ ਸਿੰਘ, ਜਸ਼ਨਪ੍ਰੀਤ ਸਿੰਘ, ਹਰਮਨਦੀਪ ਸਿੰਘ, ਅਮਨਦੀਪ ਸਿੰਘ ਅਤੇ ਪਿੰਡ ਭਲਾਈਆਣਾ ਤੋਂ ਨੱਥਾ ਸਿੰਘ ਬਰਾੜ, ਕ੍ਰਿਸ਼ਨ ਸਿੰਘ, ਫੁਲੇਲ ਸਿੰਘ, ਗੁਰਮੇਲ ਸਿੰਘ, ਜਗਸੀਰ ਸਿੰਘ, ਰਾਜਿੰਦਰਪਾਲ ਸਿੰਘ, ਸੁਖਵਿੰਦਰ ਸਿੰਘ, ਜਸਪਾਲ ਸਿੰਘ, ਕੁਲਵਿੰਦਰ ਸਿੰਘ, ਤਜਿੰਦਰ ਸਿੰਘ, ਸੁਖਮੰਦਰ ਸਿੰਘ, ਵੀਰਦਵਿੰਦਰ ਸਿੰਘ, ਬਲਦੇਵ ਕੌਰ, ਜਸਵਿੰਦਰ ਕੌਰ, ਜਗਪਾਲ ਸਿੰਘ, ਗੁਰਜੰਟ ਸਿੰਘ ਤੇ ਗੁਰਤੇਜ਼ ਸਿੰਘ ਦੇ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ । ਇਸ ਦੌਰਾਨ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਭਰੋਸਾ ਦਿੱਤਾ । ਇਸ ਮੌਕੇ ਵੱਡੀ ਗਿਣਤੀ ਵਿਚ ਆਪ ਵਰਕਰ ਅਤੇ ਅਹੁਦੇਦਾਰ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top