Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 1:44 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪੰਜਾਬੀ ਯੂਨੀਵਰਸਿਟੀ ਦੀ ਨਿਸ਼ਾਨੇਬਾਜ਼ ਅਰਸ਼ਦੀਪ ਕੌਰ ਨੇ ਜਿੱਤੇ ਦੋ ਤਗ਼ਮੇ

ਦੁਆਰਾ: Punjab Bani ਪ੍ਰਕਾਸ਼ਿਤ :Sunday, 10 November, 2024, 05:21 PM

ਪੰਜਾਬੀ ਯੂਨੀਵਰਸਿਟੀ ਦੀ ਨਿਸ਼ਾਨੇਬਾਜ਼ ਅਰਸ਼ਦੀਪ ਕੌਰ ਨੇ ਜਿੱਤੇ ਦੋ ਤਗ਼ਮੇ
ਪਟਿਆਲਾ, 10 ਨਵੰਬਰ : ਪੰਜਾਬੀ ਯੂਨੀਵਰਸਿਟੀ ਦੀ ਨਿਸ਼ਾਨੇਬਾਜ਼ ਅਰਸ਼ਦੀਪ ਕੌਰ ਨੇ ਮਾਨਵ ਰਚਨਾ ਯੂਨੀਵਰਸਿਟੀ ਫਰੀਦਾਬਾਦ ਵਿਖੇ ਕਰਵਾਈ ਗਈ ‘2024 ਐੱਫ. ਆਈ. ਐੱਸ. ਯੂ. ਵਰਲਡ ਯੂਨੀਵਰਸਿਟੀ ਚੈਂਪੀਅਨਸ਼ਿਪ ਸ਼ੂਟਿੰਗ ਸਪੋਰਟ’ ਵਿੱਚ ਦੋ ਤਗ਼ਮੇ ਜਿੱਤੇ ਹਨ । ਖੇਡ ਵਿਭਾਗ ਦੀ ਡਾਇਰੈਕਟਰ ਪ੍ਰੋ. ਅਜੀਤਾ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸਨੇ ਸ਼ੂਟਿੰਗ ਟੀਮ ਵਿੱਚ ਖੇਡਦਿਆਂ ਸੋਨ ਤਗ਼ਮਾ ਜਿੱਤਿਆ ਅਤੇ ਵਿਅਕਤੀਗਤ ਪੱਧਰ ਉੱਤੇ ਕਾਂਸੀ ਤਗ਼ਮਾ ਜਿੱਤਿਆ । ਯੂਨੀਵਰਸਿਟੀ ਅਥਾਰਿਟੀ ਵੱਲੋਂ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਅਤੇ ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਵੱਲੋਂ ਖਿਡਾਰੀ ਅਰਸ਼ਦੀਪ ਅਤੇ ਉਸ ਦੀ ਕੋਚ ਸਵਰਨਜੀਤ ਕੌਰ ਨੂੰ ਵਿਸ਼ੇਸ਼ ਤੌਰ ਉੱਤੇ ਵਧਾਈ ਦਿੰਦਿਆਂ ਕਿਹਾ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਜਾਂਦੀਆਂ ਪ੍ਰਾਪਤੀਆਂ ਨਾਲ਼ ਪੰਜਾਬੀ ਯੂਨੀਵਰਸਿਟੀ ਦੇ ਮਾਣ ਵਿੱਚ ਵਾਧਾ ਹੁੰਦਾ ਹੈ । ਉਨ੍ਹਾਂ ਕਿਹਾ ਕਿ ਹੋਣਹਾਰ ਖਿਡਾਰੀ ਪੰਜਾਬੀ ਯੂਨੀਵਰਸਿਟੀ ਦਾ ਮਾਣ ਹਨ ।



Scroll to Top