Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:46 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਂਟਲ ਸਕੂਲ ਵਿੱਚ ਨਵੀਂ ਬਿਲਡਿੰਗ ਦਾ ਉਦਘਾਟਨ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਸਮਾਰੋਹ ਆਯੋਜਿਤ

ਕੈਂਟਲ ਸਕੂਲ ਵਿੱਚ ਨਵੀਂ ਬਿਲਡਿੰਗ ਦਾ ਉਦਘਾਟਨ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਸਮਾਰੋਹ ਆਯੋਜਿਤ

ਕੈਂਟਲ ਸਕੂਲ ਵਿੱਚ ਨਵੀਂ ਬਿਲਡਿੰਗ ਦਾ ਉਦਘਾਟਨ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਸਮਾਰੋਹ ਆਯੋਜਿਤ
ਪਟਿਆਲਾ : ਕੈਂਟਲ ਸਕੂਲ ਵੱਲੋਂ ਇਨਾਮ ਵੰਡ ਸਮਾਰੋਹ ਸੈਸ਼ਨਾਂ (2022-23 ਅਤੇ 2023-24) ਨੂੰ ਕੈਂਟਲ ਸਕੂਲ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਲਈ ਆਯੋਜਿਤ ਕੀਤਾ ਗਿਆ ਸੀ, ਜਿਨ੍ਹਾਂ ਨੇ ਅਕਾਦਮਿਕ ਅਤੇ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ । ਕੈਂਟਲ ਸਕੂਲ ਦੀ ਪ੍ਰਿੰਸੀਪਲ ਅਤੇ ਮੈਨੇਜਮੈਂਟ ਵੱਲੋਂ ਸੈਸ਼ਨ 2022-23 ਦੇ 91 ਅਤੇ ਸੈਸ਼ਨ 2023-24 ਦੇ 88, ਜਿਨਾਂ ਨੇ 90% ਤੋਂ ਉੱਪਰ ਅੰਕ ਪ੍ਰਾਪਤ ਕੀਤੇ । ਉਹਨਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ । ਕੈਂਟਲ ਸਕੂਲ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਮਾਣਯੋਗ ਸ੍ਰੀਮਤੀ ਨੀਨਾ ਕੈਂਟਲ ਜੀ ਅਤੇ ਸ਼ਬੀਨਾ ਜੀ ਨੇ ਕੀਤਾ । ਸਕੂਲ ਦੇ ਨੌਜਵਾਨ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਤੋਂ ਦਰਸ਼ਕ ਖੂਬ ਖੁਸ਼ ਹੋਏ ਅਤੇ ਸਤਿਕਾਰਯੋਗ ਪ੍ਰਿੰਸੀਪਲ ਸ੍ਰੀਮਤੀ ਰਾਜਿੰਦਰ ਕੌਰ ਵਿਰਕ ਵਲੋਂ ਪ੍ਰੇਰਨਾਦਾਇਕ ਭਾਸ਼ਣ ਦਿੱਤਾ ਗਿਆ ਅਤੇ ਵਿਦਿਆਰਥੀਆਂ ਨੂੰ ਉਹਨਾਂ ਨੇ ਆਪਣਾ ਅਸ਼ੀਰਵਾਦ ਦਿੱਤਾ ।

Advertisement
Advertisement
Advertisement
Advertisement
Scroll to Top