Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:15 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਪ੍ਰੀਤ ਸਿੰਘ ਹਰੀ ਨੌਂ ਦੇ ਕਤਲ ਵਿਚ ਸ਼ਾਮਲ ਸ਼ੂਟਰਾਂ ਦੇ ਅਰਸ਼ ਡੱਲਾ ਗੈਂਗ ਨਾਲ ਸਬੰਧਾਂ ਦੇ ਚਲਦਿਆਂ ਐਨ. ਆਈ. ਏ. ਏਜੰਸੀ ਪਹੁੰਚੀ ਫਰੀਦਕੋਟ

ਗੁਰਪ੍ਰੀਤ ਸਿੰਘ ਹਰੀ ਨੌਂ ਦੇ ਕਤਲ ਵਿਚ ਸ਼ਾਮਲ ਸ਼ੂਟਰਾਂ ਦੇ ਅਰਸ਼ ਡੱਲਾ ਗੈਂਗ ਨਾਲ ਸਬੰਧਾਂ ਦੇ ਚਲਦਿਆਂ ਐਨ. ਆਈ. ਏ. ਏਜੰਸੀ ਪਹੁੰਚੀ ਫਰੀਦਕੋਟ

ਗੁਰਪ੍ਰੀਤ ਸਿੰਘ ਹਰੀ ਨੌਂ ਦੇ ਕਤਲ ਵਿਚ ਸ਼ਾਮਲ ਸ਼ੂਟਰਾਂ ਦੇ ਅਰਸ਼ ਡੱਲਾ ਗੈਂਗ ਨਾਲ ਸਬੰਧਾਂ ਦੇ ਚਲਦਿਆਂ ਐਨ. ਆਈ. ਏ. ਏਜੰਸੀ ਪਹੁੰਚੀ ਫਰੀਦਕੋਟ
ਫਰੀਦਕੋਟ : ਪੰਜਾਬ ਦੇ ਸ਼ਹਿਰ ਫਰੀਦਕੋਟ ਵਿਚ ਗੁਰਪ੍ਰੀਤ ਸਿੰਘ ਹੈਰੀ ਨੌਂ ਦੇ ਕਤਲ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਦੋ ਸ਼ੂਟਰਾਂ ਦੇ ਸਬੰਧਤ ਅਰਸ਼ ਡੱਲਾ ਗੈਂਗ ਨਾਲ ਹੋਣ ਦੇ ਚਲਦਿਆਂ ਜਾਂਚ ਕਰਨ ਲਈ ਅੱਜ ਵਿਸ਼ੇਸ਼ ਤੌਰ ਤੇ ਕੇਂਦਰੀ ਜਾਂਚ ਏਜੰਸੀ ਐਨ. ਆਈ. ਏ. ਦੀ ਟੀਮ ਫਰੀਦਕੋਟ ਵਿਖੇ ਪਹੁੰਚੀ। ਜਿਸਨੇ ਇਸ ਮਾਮਲੇ `ਚ ਹਾਲ ਹੀ `ਚ ਪੁਲਸ ਨੇ ਕੈਨੇਡਾ ਸਥਿਤ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਗੈਂਗ ਨਾਲ ਸਬੰਧਿਤ ਬਰਨਾਲਾ ਜ਼ਿਲ੍ਹੇ ਦੇ ਦੋ ਸ਼ੂਟਰਾਂ ਨਵਜੋਤ ਸਿੰਘ ਅਤੇ ਅਨਮੋਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਜੋ ਫਿਲਹਾਲ ਪੁਲਿਸ ਰਿਮਾਂਡ `ਤੇ ਹੈ। ਪੁਲਸ ਵੱਲੋਂ 2 ਮੁਲਜ਼ਮਾਂ ਨੂੰ ਕਾਬੂ ਕੀਤਾ ਸੀ। ਇਹਨਾਂ ਤੇ ਇਲਜ਼ਾਮ ਸੀ ਕਿ ਇਹ ਦੋਵੇਂ ਸ਼ੂਟਰ ਸਨ ਜਿਨ੍ਹਾਂ ਨੇ ਗੁਰਪ੍ਰੀਤ ਨੂੰ ਗੋਲੀ ਮਾਰੀ ਸੀ। ਪੁਲਿਸ ਨੇ ਜਾਣਕਾਰੀ ਦਿੱਤੀ ਸੀ ਕਿ ਮੁਲਜ਼ਮਾਂ ਦੇ ਅਰਸ਼ ਡੱਲਾ ਗੈਂਗ ਨਾਲ ਸਬੰਧ ਸਾਹਮਣੇ ਆਏ ਹਨ। ਮੁਲਜ਼ਮ ਹੋਰ ਵੀ ਟਾਰਗੇਟਿੰਗ ਕਿਲਿੰਗ ਦੀ ਫਰਾਕ ਵਿੱਚ ਸਨ। ਦੱਸ ਦੇਈਏ ਕਿ ਵਾਰਿਸ ਪੰਜਾਬ ਦੀ ਸੰਸਥਾ ਦੇ ਸਾਬਕਾ ਵਿੱਤ ਸਕੱਤਰ ਗੁਰਪ੍ਰੀਤ ਸਿੰਘ ਹਰੀ ਨੌਂ ਦੀ ਪਿਛਲੇ ਮਹੀਨੇ 9 ਅਕਤੂਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਦੋ ਮੋਟਰਸਾਈਕਲ ਸਵਾਰ ਸ਼ੂਟਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

Advertisement
Advertisement
Advertisement
Advertisement
Scroll to Top