Breaking News ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਡਾ. ਰਵਜੋਤ ਸਿੰਘ100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ : ਲਾਲਜੀਤ ਸਿੰਘ ਭੁੱਲਰ ਦਾ ਐਲਾਨਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨਾਲ ਪਾਕਿਸਤਾਨ ਦੇ ਸਾਜ਼ਿਸ਼ੀ ਅਨਸਰਾਂ ਦੀ ਫਿਰਕੂ ਮਾਨਸਿਕਤਾ ਦਾ ਚਿਹਰਾ ਨੰਗਾ ਹੋਇਆ : ਲਾਲ ਚੰਦ ਕਟਾਰੂਚੱਕਆਮ ਆਦਮੀ ਪਾਰਟੀ ਨੇ ਕੀਤਾ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ ਦਾ ਵਿਰੋਧਪਟਿਆਲਾ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਜਾਰੀ : ਵਿਧਾਇਕ ਅਜੀਤਪਾਲ ਸਿੰਘ ਕੋਹਲੀਜ਼ਮੀਨ ਪਿੱਛੇ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦੇ ਕਤਲਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾਪੰਜਾਬ ਦੀ ਨਵੀਂ ਆਈ. ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦਹਰਭਜਨ ਸਿੰਘ ਈ. ਟੀ. ਓ. ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਜੰਮੂ-ਕਸ਼ਮੀਰ 'ਚ ਬੱਚਿਆਂ ਨੂੰ ਪਿਕਨਿਕ 'ਤੇ ਲਿਜਾਣ 'ਤੇ ਪਾਬੰਦੀ

ਦੁਆਰਾ: Punjab Bani ਪ੍ਰਕਾਸ਼ਿਤ :Thursday, 14 November, 2024, 12:41 PM

ਜੰਮੂ-ਕਸ਼ਮੀਰ ‘ਚ ਬੱਚਿਆਂ ਨੂੰ ਪਿਕਨਿਕ ‘ਤੇ ਲਿਜਾਣ ‘ਤੇ ਪਾਬੰਦੀ
ਨਵੀਂ ਦਿੱਲੀ : ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਸਰਕਾਰੀ ਅਤੇ ਨਿੱਜੀ ਸਕੂਲਾਂ ‘ਚ ਪਿਕਨਿਕ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ । ਇਸ ਸਬੰਧੀ ਹੁਕਮ ਬੁੱਧਵਾਰ ਸ਼ਾਮ ਨੂੰ ਜਾਰੀ ਕੀਤੇ ਗਏ । ਇਹ ਫੈਸਲਾ ਸੁਰੱਖਿਆ ਕਾਰਨਾਂ ਕਰਕੇ ਸਾਵਧਾਨੀ ਵਜੋਂ ਲਿਆ ਗਿਆ ਹੈ । ਰਾਜੌਰੀ ਦੇ ਮੁੱਖ ਸਿੱਖਿਆ ਅਧਿਕਾਰੀ ਵਿਸ਼ਵੰਭਰ ਦਾਸ ਨੇ ਹੁਕਮਾਂ ‘ਚ ਕਿਹਾ ਕਿ ਜੇਕਰ ਕੋਈ ਸਕੂਲ ਵਿਦਿਆਰਥੀਆਂ ਨੂੰ ਪਿਕਨਿਕ ‘ਤੇ ਲੈ ਕੇ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਜੇਕਰ ਕੋਈ ਘਟਨਾ ਵਾਪਰਦੀ ਹੈ ਤਾਂ ਉਸ ਦੀ ਪੂਰੀ ਜ਼ਿੰਮੇਵਾਰੀ ਸਕੂਲ ਪ੍ਰਬੰਧਕਾਂ ਦੀ ਹੋਵੇਗੀ ।



Scroll to Top