Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:09 pm

+91 90915 01313 , +91 90916 01313

punjabbanni@gmail.com
punjabbani@yahoo.com

ਫ਼ਿਰੋਜ਼ਪੁਰ ਪੁਲਸ ਨੇ ਦੋ ਸ਼ੱਕੀ ਵਿਅਕਤੀ ਨੂੰ ਕੀਤਾ 11 ਪਿਸਤੌਲਾਂ ਅਤੇ 21 ਮੈਗਜ਼ੀਨਾਂ ਸਮੇਤ ਵੱਡੀ ਮਾਤਰਾ ਵਿੱਚ ਹਥਿਆਰ ਸਮੇਤ ਕਾਬੂ

ਫ਼ਿਰੋਜ਼ਪੁਰ ਪੁਲਸ ਨੇ ਦੋ ਸ਼ੱਕੀ ਵਿਅਕਤੀ ਨੂੰ ਕੀਤਾ 11 ਪਿਸਤੌਲਾਂ ਅਤੇ 21 ਮੈਗਜ਼ੀਨਾਂ ਸਮੇਤ ਵੱਡੀ ਮਾਤਰਾ ਵਿੱਚ ਹਥਿਆਰ ਸਮੇਤ ਕਾਬੂ

ਫ਼ਿਰੋਜ਼ਪੁਰ ਪੁਲਸ ਨੇ ਦੋ ਸ਼ੱਕੀ ਵਿਅਕਤੀ ਨੂੰ ਕੀਤਾ 11 ਪਿਸਤੌਲਾਂ ਅਤੇ 21 ਮੈਗਜ਼ੀਨਾਂ ਸਮੇਤ ਵੱਡੀ ਮਾਤਰਾ ਵਿੱਚ ਹਥਿਆਰ ਸਮੇਤ ਕਾਬੂ
ਚੰਡੀਗੜ੍ਹ, 14 ਨਵੰਬਰ : ਫ਼ਿਰੋਜ਼ਪੁਰ ਪੁਲਸ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 11 ਪਿਸਤੌਲਾਂ ਅਤੇ 21 ਮੈਗਜ਼ੀਨਾਂ ਸਮੇਤ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਗਏ ਹਨ । ਪੰਜਾਬ ਪਲਸ ਦੇ ਡਾਇਰੈਕਟਰ ਜਨਰਲ ਆਫ ਪੁਲਸ ਪੰਜਾਬ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਖਿਲਾਫ ਇੱਕ ਵੱਡਾ ਝਟਕਾ ਦਿੰਦੇ ਹੋਏ ਫਿਰੋਜ਼ਪੁਰ ਪੁਲਸ ਵੱਲੋਂ ਦੋ ਸ਼ੱਕੀ ਵਿਅਕਤੀਆਂ ਨੂੰ ਰੋਕਿਆ ਗਿਆ ਜਿਨ੍ਹਾਂ ਕੋਲ 11 ਪਿਸਟਲ ਅਤੇ 21 ਮੈਗਜੀਨ ਸਮੇਤ ਵੱਡੀ ਮਾਤਰਾ ਵਿੱਚ ਹਥਿਆਰ ਸਨ, ਜਦੋਂ ਉਨ੍ਹਾਂ ਨੂੰ ਰੋਕਿਆ ਗਿਆ, ਤਾਂ ਉਹ ਆਪਣਾ ਮੋਟਰਸਾਈਕਲ ਛੱਡ ਕੇ ਫਰਾਰ ਹੋ ਗਏ ਪਰ ਤੇਜ਼ ਤਾਲਮੇਲ ਨਾਲ ਵੱਡੀ ਸਫਲਤਾ ਪ੍ਰਾਪਤ ਕੀਤੀ ਗਈ ।
ਉਨ੍ਹਾਂ ਅੱਗੇ ਦੱਸਿਆ ਕਿ “ਬਰੀਕੀ ਨਾਲ ਤਫ਼ਤੀਸ਼ ਕਰਨ ਉਪਰੰਤ ਪੁਲਿਸ ਟੀਮਾਂ ਨੇ ਮੋਟਰਸਾਈਕਲ ਨੂੰ ਫਰੀਦਕੋਟ ਤੱਕ ਟਰੇਸ ਕੀਤਾ, ਜਿੱਥੇ ਰਜਿਸਟਰਡ ਮਾਲਕ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਮੁਢਲੇ ਸ਼ੱਕੀ ਦੀ ਪਛਾਣ ਕੀਤੀ ਗਈ । ਪੁਲਿਸ ਦੀਆਂ ਟੀਮਾਂ ਇਨ੍ਹਾਂ ਵਿਅਕਤੀਆਂ ‘ਤੇ ਨੱਥ ਪਾਉਣ ਲਈ ਸਥਾਨਕ ਖੁਫੀਆ ਜਾਣਕਾਰੀ ਅਤੇ ਉੱਨਤ ਟਰੈਕਿੰਗ ਦੀ ਵਰਤੋਂ ਕਰਦੇ ਹੋਏ ਹਰ ਸਮੇਂ ਕੰਮ ਕਰ ਰਹੀਆਂ ਹਨ ।ਪੰਜਾਬ ਪੁਲਸ, ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਤੇ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ, ਜਿਸ ਦਾ ਉਦੇਸ਼ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹਨਾਂ ਨੈਟਵਰਕਾਂ ਦੇ ਅੰਦਰ ਸਾਰੇ ਅਗਲੇ ਅਤੇ ਪਿਛਲੇ ਸਬੰਧਾਂ ਨੂੰ ਬੇਪਰਦਾ ਕਰਨਾ ਹੈ ।

Advertisement
Advertisement
Advertisement
Advertisement
Scroll to Top