Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:15 am

+91 90915 01313 , +91 90916 01313

punjabbanni@gmail.com
punjabbani@yahoo.com

ਮਲਟੀਟਾਸਕ ਵਰਕਰਾਂ ਦੇ ਵਫ਼ਦ ਨੇ ਕੀਤੀ ਸਿਹਤ ਮੰਤਰੀ ਪੰਜਾਬ ਨਾਲ ਮੁਲਾਕਾਤ

ਮਲਟੀਟਾਸਕ ਵਰਕਰਾਂ ਦੇ ਵਫ਼ਦ ਨੇ ਕੀਤੀ ਸਿਹਤ ਮੰਤਰੀ ਪੰਜਾਬ ਨਾਲ ਮੁਲਾਕਾਤ

ਮਲਟੀਟਾਸਕ ਵਰਕਰਾਂ ਦੇ ਵਫ਼ਦ ਨੇ ਕੀਤੀ ਸਿਹਤ ਮੰਤਰੀ ਪੰਜਾਬ ਨਾਲ ਮੁਲਾਕਾਤ
ਪਟਿਆਲਾ : ਅੱਜ ਦੀ ਕਲਾਸ ਫੌਰਥ ਗੌਰਮਿੰਟ ਇੰਪਲਾਈਜ ਯੂਨੀਅਨ ਸਬ ਯੂਨਿਟ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਪ੍ਰਧਾਨ ਸ੍ਰੀ ਰਾਜੇਸ਼ ਕੁਮਾਰ ਗੋਲੂ ਦੀ ਅਗਵਾਈ ਵਿੱਚ ਮਲਟੀਟਾਸਕ ਵਰਕਰਾਂ ਦਾ ਵਫ਼ਦ ਡਾਕਟਰ ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਨੂੰ ਮਿਲਿਆ ਤੇ ਸਾਰੀਆਂ ਆਊਟਸੋਰਸ ਏਜੰਸੀਆਂ ਨੂੰ ਬਾਹਰ ਕਰਕੇ ਇਨ੍ਹਾਂ ਵਰਕਰਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਕੀਤੀ ਅਤੇ ਮਾਨਯੋਗ ਮੰਤਰੀ ਜੀ ਨੂੰ ਕਰਮਚਾਰੀਆਂ ਦੀ ਘਾਟ ਪੂਰੀ ਕਰਨ ਲਈ ਰੈਗੂਲਰ ਭਰਤੀ ਸ਼ੁਰੂ ਕਰਨ ਅਤੇ ਹੋਰ ਕਰਮਚਾਰੀ ਮੰਗਾਂ ਦਾ ਮੰਗੀ ਪੱਤਰ ਵੀ ਸੌਂਪਿਆ ਇਸ ਮੌਕੇ ਸ੍ਰੀ ਕੰਵਲਜੀਤ ਸਿੰਘ ਚੁੰਨੀ ਡਿਪਟੀ ਸਕੱਤਰ, ਪੀ ਐਸ ਐਸ ਐਫ਼ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ,ਮੰਤਰੀ ਜੀ ਨੇ ਮੰਗਾਂ ਤੇ ਸਹਿਮਤੀ ਪ੍ਰਗਟ ਕੀਤੀ, ਇਸ ਸਮੇਂ ਸੁਖਦੇਵ ਸਿੰਘ ਅਤੇ ਪੂਨਮ ਮਲਟੀ ਟਾਸਕ ਵਰਕਰ ਹਾਜ਼ਰ ਸਨ।

Advertisement
Advertisement
Advertisement
Advertisement
Scroll to Top