ਕਿਸਾਨ ਆਗੂ ਡੱਲੇਵਾਲ ਕੀਤਾ 26 ਤੋਂ ਅਣਮਿੱਥੇ ਸਮੇਂ ਲਈ ਮਰਨ ਵਰਤ `ਤੇ ਬੈਠਣ ਦਾ ਐਲਾਨ

ਦੁਆਰਾ: Punjab Bani ਪ੍ਰਕਾਸ਼ਿਤ :Saturday, 16 November, 2024, 01:21 PM

ਕਿਸਾਨ ਆਗੂ ਡੱਲੇਵਾਲ ਕੀਤਾ 26 ਤੋਂ ਅਣਮਿੱਥੇ ਸਮੇਂ ਲਈ ਮਰਨ ਵਰਤ `ਤੇ ਬੈਠਣ ਦਾ ਐਲਾਨ
ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਐਲਾਨ ਕੀਤਾ ਕਿ ਉਹ 26 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਮਰਨ ਵਰਤ `ਤੇ ਬੈਠਣਗੇ । ਦੱਸਣਯੋਗ ਹੈ ਕਿ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਮੋਰਚਾ ਲਾਈ ਬੈਠੇ ਹਨ ।