Breaking News ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾ

ਪਰਾਲੀ ਦਾ ਮਸਲਾ ਬਹੁਤ ਗੰਭੀਰ ਹੈ ਤੇ ਇਹ ਗੱਲ ਬਿਆਨਾਂ ’ਚ ਨਹੀਂ ਕਰਨ ਵਾਲੀ ਹੈ : ਰਵਨੀਤ ਬਿੱਟੂ

ਦੁਆਰਾ: Punjab Bani ਪ੍ਰਕਾਸ਼ਿਤ :Friday, 15 November, 2024, 08:42 AM

ਪਰਾਲੀ ਦਾ ਮਸਲਾ ਬਹੁਤ ਗੰਭੀਰ ਹੈ ਤੇ ਇਹ ਗੱਲ ਬਿਆਨਾਂ ’ਚ ਨਹੀਂ ਕਰਨ ਵਾਲੀ ਹੈ : ਰਵਨੀਤ ਬਿੱਟੂ
ਚੰਡੀਗੜ੍ਹ : ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਪਰਾਲੀ ਦਾ ਮਸਲਾ ਬਹੁਤ ਗੰਭੀਰ ਹੈ ਤੇ ਇਹ ਗੱਲ ਬਿਆਨਾਂ ’ਚ ਨਹੀਂ ਕਰਨ ਵਾਲੀ ਹੈ। ਇਸ ਵਿੱਚ ਮੁੱਖ ਮੰਤਰੀ ਪੰਜਾਬ ਅਤੇ ਕੇਂਦਰ ਸਰਕਾਰ ਅਤੇ ਕਿਸਾਨ ਲੀਡਰਸ਼ਿਪ ਇਨ੍ਹਾਂ ਸਾਰਿਆਂ ਨੂੰ ਸਿਰ ਜੋੜ ਕੇ ਬੈਠਣਾ ਪੈਣਾ ਹੈ ਅਤੇ ਇਸ ਦਾ ਹੱਲ ਕੱਢਣਾ ਪੈਣਾ ਹੈ । ਇਹ ਹੱਲ ਉਦੋਂ ਹੀ ਨਿਕਲੇਗੀ ਜਦੋਂ ਕਿਸਾਨ ਦੀ ਜੇਬ ਵਿਚ ਕੁਝ ਪਵੇਗਾ । ਦੇਖਿਆ ਜਾਵੇ ਤਾਂ ਕਿਸਾਨ ਜੇ ਪਰਾਲੀ ਨੂੰ ਸਾੜੇ ਨਾ ਤਾਂ ਉਸਦਾ ਕੀ ਕਰੇ। ਜੇਕਰ ਦੋਵੇਂ ਸਰਕਾਰਾਂ ਉਸ ਦਾ ਹੱਲ ਲੱਭ ਕੇ ਉਨ੍ਹਾਂ ਨੂੰ ਖੇਤੀ ਦਾ ਬਦਲ ਦੇਣ ਜਾਂ ਫਿਰ ਕਿਸਾਨਾਂ ਨੂੰ ਪਰਾਲੀ ਦੇ ਪੈਸੇ ਦੇਣ। ਇਸ ਲਈ ਮੁੱਖ ਮੰਤਰੀ ਪੰਜਾਬ ਪਹਿਲ ਕਰਨ ਅਤੇ ਬੈਠ ਕੇ ਐਗਰੀਕਲਚਰ ਮੰਤਰੀ ਅਤੇ ਕੇਂਦਰ ਸਰਕਾਰ ਨਾਲ ਹੱਲ ਕੱਢਣ।ਇਹ ਨਹੀਂ ਹੈ ਕਿ ਹਰ ਵਾਰ ਅਸੀਂ ਹੀ ਬਦਨਾਮੀ ਕਰਵਾਈ ਜਾਈਏ। ਕਦੇ ਪਾਕਿਸਤਾਨ ਵਾਲੇ, ਕਦੇ ਚੰਡੀਗੜ੍ਹ ਵਾਲੇ ਬੋਲ ਪੈਂਦੇ ਹਨ। ਇਸ ਕਰਕੇ ਇਹ ਗੱਲ ਨਹੀਂ ਚੱਲਣੀ। ਪਰ ਇਸ ਮਸਲੇ ’ਤੇ ਸਾਂਝੀ ਰਾਏ ਬਣਾ ਕੇ ਕੰਮ ਕਰਨਾ ਪੈਣਾ ਹੈ ।



Scroll to Top