Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 8:50 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਨੇਤਾ ਨੇ ਵਰਕਰ ਨੂੰ ਮਾਰੀ ਲੱਤ

ਭਾਜਪਾ ਨੇਤਾ ਨੇ ਵਰਕਰ ਨੂੰ ਮਾਰੀ ਲੱਤ

ਭਾਜਪਾ ਨੇਤਾ ਨੇ ਵਰਕਰ ਨੂੰ ਮਾਰੀ ਲੱਤ
ਨਵੀਂ ਦਿੱਲੀ : ਮਹਾਰਾਸ਼ਟਰ ਭਾਜਪਾ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਰਾਓ ਸਾਹਿਬ ਦਾਨਵੇ ਪਾਟਿਲ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਉਹ ਮੀਟਿੰਗ ਦੌਰਾਨ ਪਾਰਟੀ ਵਰਕਰ ਨੂੰ ਲੱਤ ਮਾਰਦੇ ਨਜ਼ਰ ਆ ਰਹੇ ਹਨ । ਜਾਣਕਾਰੀ ਮੁਤਾਬਕ ਇਹ ਘਟਨਾ ਸੋਮਵਾਰ ਦੀ ਹੈ, ਜਦੋਂ ਪਾਟਿਲ ਜਾਲਨਾ ਵਿਧਾਨ ਸਭਾ ਸੀਟ ਤੋਂ ਮਹਾਯੁਤੀ ਦੇ ਉਮੀਦਵਾਰ ਅਰਜੁਨ ਖੋਟਕਰ ਨੂੰ ਮਿਲਣ ਆਏ ਸਨ । ਘਟਨਾ ਦੇ ਸਮੇਂ ਪਾਟਿਲ ਇੱਕ ਸਮਾਗਮ ਵਿੱਚ ਸ਼ਾਮਲ ਹੋ ਰਿਹਾ ਸੀ ਅਤੇ ਉੱਥੇ ਇੱਕ ਕਰਮਚਾਰੀ ਸ਼ੇਖ ਹਮਦ ਉਸਦੀ ਫੋਟੋ ਕਲਿੱਕ ਕਰਵਾਉਣ ਲਈ ਪਾਟਿਲ ਦੇ ਨੇੜੇ ਆ ਰਿਹਾ ਸੀ । ਇਸ ਦੌਰਾਨ ਪਾਟਿਲ ਨੇ ਉਸ ਨੂੰ ਬੁਰੀ ਤਰ੍ਹਾਂ ਨਾਲ ਧੱਕਾ ਦਿੱਤਾ ਅਤੇ ਲੱਤਾਂ ਮਾਰੀਆਂ, ਜਿਸ ਨਾਲ ਉਹ ਫਰੇਮ ਤੋਂ ਬਾਹਰ ਚਲਾ ਗਿਆ । ਇਹ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਹੈ ਅਤੇ ਲੋਕ ਇਸ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ ।

Advertisement
Advertisement
Advertisement
Advertisement
Scroll to Top