Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:01 pm

+91 90915 01313 , +91 90916 01313

punjabbanni@gmail.com
punjabbani@yahoo.com

ਜਗਤਾਰ ਸਿੰਘ ਬਣੇ ਪੰਚਾਇਤ ਸਕੱਤਰ ਯੂਨੀਅਨ ਸਨੌਰ ਦੇ ਬਲਾਕ ਪ੍ਰਧਾਨ

ਜਗਤਾਰ ਸਿੰਘ ਬਣੇ ਪੰਚਾਇਤ ਸਕੱਤਰ ਯੂਨੀਅਨ ਸਨੌਰ ਦੇ ਬਲਾਕ ਪ੍ਰਧਾਨ

ਜਗਤਾਰ ਸਿੰਘ ਬਣੇ ਪੰਚਾਇਤ ਸਕੱਤਰ ਯੂਨੀਅਨ ਸਨੌਰ ਦੇ ਬਲਾਕ ਪ੍ਰਧਾਨ
ਸਨੋਰ : ਅੱਜ ਬੀ. ਡੀ. ਪੀ. ਓ. ਦਫਤਰ ਸਨੌਰ ਪੰਚਾਇਤ ਸਕੱਤਰ ਯੂਨੀਅਨ ਦੀ ਮੀਟਿੰਗ ਹੋਈ ਜਿਸ ਵਿੱਚ ਬਲਾਕ ਸਨੌਰ ਦੇ ਸਮੂਹ ਪੰਚਾਇਤ ਸੈਕਟਰੀਆ ਦੀ ਹਾਜਰੀ ਵਿੱਚ ਜਗਤਾਰ ਸਿੰਘ ਨੂੰ ਪੰਚਾਇਤ ਸਕੱਤਰ ਯੂਨੀਅਨ ਬਲਾਕ ਸਨੌਰ ਦਾ ਸਰਵ ਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ । ਇਸ ਮੋਕੇ ਨਵਨਿਯੁਕਤ ਪ੍ਰਧਾਨ ਜਗਤਾਰ ਸਿੰਘ ਨੇ ਸਮੂਹ ਪੰਚਾਇਤ ਸਕੱਤਰ ਯੂਨੀਅਨ ਬਲਾਕ ਸਨੌਰ ਦੇ ਮੈਬਰਾਂ ਦਾ ਤਹਿ ਦਿੱਲੋ ਧੰਨਵਾਦ ਕੀਤਾ ਤੇ ਭਰੋਸਾ ਦਿਵਾਉਦੇ ਕਿਹਾ ਕਿ ਮੈ ਪੰਚਾਇਤ ਸੈਕਟਰੀਆ ਨੂੰ ਕਿਸੇ ਪ੍ਰਕਾਰ ਦੀਆ ਪ੍ਰੇਸਾਨੀਆ ਨਹੀ ਆਉਣ ਦਿੱਤੀਆ ਜਾਣਗੀਆ । ਉਨਾ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇ ਵਿੱਚ ਪੰਚਾਇਤ ਸੈਕਟਰੀਆ ਦੀਆ ਮੰਗਾ ਨੂੰ ਸਰਕਾਰ ਦੇ ਧਿਆਨ ਵਿੱਚ ਲਿਆਉਣ ਦੀ ਕੋਸਿਸ ਕਰਾਗਾ । ਇਸ ਮੋਕੇ ਪੰਚਾਇਤ ਸਕੱਤਰ ਯੂਨੀਅਨ ਦੇ ਸਾਬਕਾ ਪ੍ਰਧਾਨ ਗੁਰਭਾਗ ਸਿੰਘ , ਸੁਖਪਾਲ ਸਨੌਰ , ਤੇਜੀ ਪੁਨੀਆ, ਗੁਰਦਰਸਨ ਸਿੰਘ, ਬੇਦੀ, ਗੁਰਮੇਲ ਸਿੰਘ, ਜਸਪਾਲ ਸਿੰਘ ਸੁਪਰਡੈਟ, ਜਸਵਿੰਦਰ ਸਿੰਘ ਆਦਿ ਹਾਜਰ ਸਨ ।

Advertisement
Advertisement
Advertisement
Advertisement
Scroll to Top