Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 8:49 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਦਾ ਕੌਲਿਜੀਅਮ ਬਦਲਣ ਦੇ ਚਲਦਿਆਂ ਹੁਣ ਚੀਫ ਜਸਟਿਸ ਸੰਜੀਵ ਖੰਨਾ ਸਮੇਤ ਇਹ ਜੱਜ ਹੋਣਗੇ ਮੈਂਬਰ

ਸੁਪਰੀਮ ਕੋਰਟ ਦਾ ਕੌਲਿਜੀਅਮ ਬਦਲਣ ਦੇ ਚਲਦਿਆਂ ਹੁਣ ਚੀਫ ਜਸਟਿਸ ਸੰਜੀਵ ਖੰਨਾ ਸਮੇਤ ਇਹ ਜੱਜ ਹੋਣਗੇ ਮੈਂਬਰ

ਸੁਪਰੀਮ ਕੋਰਟ ਦਾ ਕੌਲਿਜੀਅਮ ਬਦਲਣ ਦੇ ਚਲਦਿਆਂ ਹੁਣ ਚੀਫ ਜਸਟਿਸ ਸੰਜੀਵ ਖੰਨਾ ਸਮੇਤ ਇਹ ਜੱਜ ਹੋਣਗੇ ਮੈਂਬਰ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬਣੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਹੁਣ ਸੁਪਰੀਮ ਕੋਰਟ ਦੇ ਪੰਜ ਮੈਂਬਰੀ ਕੌਲਿਜੀਅਮ ਦੇ ਚੇਅਰਮੈਨ ਹਨ ਅਤੇ ਜਸਟਿਸ ਏ ਐਸ ਓਕਾ ਇਸ ਦੇ ਨਵੇਂ ਮੈਂਬਰ ਹਨ । ਜਸਟਿਸ ਡੀ. ਵਾਈ ਚੰਦਰਚੂੜ ਦੇ 10 ਨਵੰਬਰ ਨੂੰ ਚੀਫ਼ ਜਸਟਿਸ ਵਜੋਂ ਸੇਵਾਮੁਕਤ ਹੋਣ ਤੋਂ ਬਾਅਦ ਪੰਜ ਅਤੇ ਤਿੰਨ ਮੈਂਬਰੀ ਕਾਲਜੀਅਮ ਦਾ ਪੁਨਰਗਠਨ ਕੀਤਾ ਗਿਆ ਹੈ । ਜਸਟਿਨ ਖੰਨਾ ਨੇ ਸੋਮਵਾਰ ਨੂੰ ਹੀ ਅਹੁਦਾ ਸੰਭਾਲ ਲਿਆ ਹੈ।ਚੀਫ਼ ਜਸਟਿਸ ਖੰਨਾ ਤੋਂ ਇਲਾਵਾ ਸੁਪਰੀਮ ਕੋਰਟ ਦੇ ਜੱਜਾਂ ਦੀ ਚੋਣ ਕਰਨ ਵਾਲੇ ਪੰਜ ਮੈਂਬਰੀ ਕੌਲਿਜੀਅਮ ਵਿੱਚ ਜਸਟਿਸ ਬੀਆਰ ਗਵਈ, ਜਸਟਿਸ ਸੂਰਿਆ ਕਾਂਤ, ਜਸਟਿਸ ਰਿਸ਼ੀਕੇਸ਼ ਰਾਏ ਅਤੇ ਜਸਟਿਸ ਏਐਸ ਓਕਾ ਸ਼ਾਮਲ ਹਨ। ਚੀਫ਼ ਜਸਟਿਸ ਤੋਂ ਇਲਾਵਾ ਜਸਟਿਸ ਬੀਆਰ ਗਵਈ ਅਤੇ ਜਸਟਿਸ ਸੂਰਿਆ ਕਾਂਤ ਹਾਈ ਕੋਰਟ ਦੇ ਜੱਜਾਂ ਦੀ ਚੋਣ ਲਈ ਤਿੰਨ ਮੈਂਬਰੀ ਕੌਲਿਜੀਅਮ ਦੇ ਮੈਂਬਰ ਹੋਣਗੇ ।

Advertisement
Advertisement
Advertisement
Advertisement
Scroll to Top