Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 1:56 pm

+91 90915 01313 , +91 90916 01313

punjabbanni@gmail.com
punjabbani@yahoo.com

ਇਨਸਾਫ਼ ਦੀ ਮੰਗ ਲੈ ਕੇ ਜੈਪੁਰ ਵਿਚ ਦੋ ਵਿਅਕਤੀ ਮੋਬਾਈਲ ਟਾਵਰ ’ਤੇ ਚੜ੍ਹੇ

ਇਨਸਾਫ਼ ਦੀ ਮੰਗ ਲੈ ਕੇ ਜੈਪੁਰ ਵਿਚ ਦੋ ਵਿਅਕਤੀ ਮੋਬਾਈਲ ਟਾਵਰ ’ਤੇ ਚੜ੍ਹੇ

ਇਨਸਾਫ਼ ਦੀ ਮੰਗ ਲੈ ਕੇ ਜੈਪੁਰ ਵਿਚ ਦੋ ਵਿਅਕਤੀ ਮੋਬਾਈਲ ਟਾਵਰ ’ਤੇ ਚੜ੍ਹੇ
ਜੈਪੁਰ : ਭਾਰਤ ਦੇਸ਼ ਦੇ ਸ਼ਹਿਰ ਜੈਪੁਰ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਦੋ ਵਿਅਕਤੀ ਮੋਬਾਈਲ ਟਾਵਰ ’ਤੇ ਚੜ੍ਹ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਆਪਣੇ ਭਾਈਚਾਰੇ ਦੀ ਇੱਕ ਲੜਕੀ ਦੇ ਜਬਰ ਜਨਾਹ ਅਤੇ ਹੱਤਿਆ ਦੀ ਕੇਂਦਰੀ ਜਾਂਚ ਬਿਊਰੋ ਤੋਂ ਜਾਂਚ ਦੀ ਮੰਗ ਕਰ ਰਹੇ ਸਨ। ਰਿਪੋਰਟਾਂ ਦੇ ਅਨੁਸਾਰ ਜੈਪੁਰ ਵਿੱਚ ਮੀਨਾ ਭਾਈਚਾਰੇ ਨਾਲ ਸਬੰਧਤ ਦੋ ਵਿਅਕਤੀਆਂ ਨੇ ‘ਡਿੰਪਲ ਮੀਨਾ ਕਤਲ ਕਾਂਡ’ ਨੂੰ ਲੈ ਕੇ ਪ੍ਰਦਰਸ਼ਨ ਕਰਦੇ ਹੋਏ ਟਾਵਰ ਨੂੰ ’ਤ ਚੜ੍ਹ ਗਏ । ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲੀਸ (ਡੀਸੀਪੀ) ਲਲਿਤ ਕੁਮਾਰ ਸ਼ਰਮਾ ਨੇ ਘਟਨਾ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਦੋ ਵਿਅਕਤੀ ਟਾਵਰ ’ਤੇ ਚੜ੍ਹ ਗਏ ਹਨ । ਮਾਮਲੇ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਹੇਠਾਂ ਲਿਆਉਣ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top