Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 6:47 am

+91 90915 01313 , +91 90916 01313

punjabbanni@gmail.com
punjabbani@yahoo.com

ਧੀ ਦਾ ਪਿਤਾ ਬਣਿਆ ਅਦਾਕਾਰ ਰਾਮ ਚਰਨ

ਧੀ ਦਾ ਪਿਤਾ ਬਣਿਆ ਅਦਾਕਾਰ ਰਾਮ ਚਰਨ

ਉਪਾਸਨਾ ਨੇ 20 ਜੂਨ ਨੂੰ ਅਪੋਲੋ ਹਸਪਤਾਲ ਜੁਬਲੀ ਹਿੱਲਜ਼ ਹੈਦਰਾਬਾਦ ਵਿੱਚ ਬੱਚੀ ਨੂੰ ਜਨਮ ਦਿੱਤਾ
ਹੈਦਰਾਬਾਦ: ਸੁਪਰਹਿੱਟ ਫ਼ਿਲਮ ‘ਆਰਆਰਆਰ’ ਦੇ ਅਦਾਕਾਰ ਰਾਮ ਚਰਨ (38) ਪਿਤਾ ਬਣ ਗਏ ਹਨ। ਉਸ ਦੀ ਪਤਨੀ ਉਪਾਸਨਾ ਕਾਮਿਨੇਨੀ (33) ਨੇ ਅੱਜ ਸਵੇਰੇ ਆਪਣੇ ਪਹਿਲੇ ਬੱਚੇ ਨੂੰ ਜਨਮ ਦਿੱਤਾ। ਉਪਾਸਨਾ ਨੂੰ ਸੋਮਵਾਰ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਹਸਪਤਾਲ ਦੇ ਮੈਡੀਕਲ ਬੁਲੇਟਿਨ ਦੇ ਅਨੁਸਾਰ, ‘ਉਪਾਸਨਾ ਨੇ 20 ਜੂਨ ਨੂੰ ਅਪੋਲੋ ਹਸਪਤਾਲ ਜੁਬਲੀ ਹਿੱਲਜ਼ ਹੈਦਰਾਬਾਦ ਵਿੱਚ ਬੱਚੀ ਨੂੰ ਜਨਮ ਦਿੱਤਾ। ਮਾਂ ਅਤੇ ਧੀ ਦੋਵੇਂ ਠੀਕ-ਠਾਕ ਹਨ।’ ਬਾਅਦ ਵਿੱਚ ਰਾਮ ਚਰਨ ਦੇ ਪਿਤਾ ਅਤੇ ਅਦਾਕਾਰ ਚਿਰੰਜੀਵੀ ਨੇ ਵੀ ਆਪਣੀ ਪੋਤੀ ਦੇ ਜਨਮ ਬਾਰੇ ਟਵੀਟ ਕੀਤਾ।

Advertisement
Advertisement
Advertisement
Advertisement
Scroll to Top