Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:44 am

+91 90915 01313 , +91 90916 01313

punjabbanni@gmail.com
punjabbani@yahoo.com

ਸੜਕੀ ਹਾਦਸੇ ਵਿਚ ਦੋਵੇਂ ਸਹੇਲੀਆਂ ਦੀ ਮੌਤ

ਸੜਕੀ ਹਾਦਸੇ ਵਿਚ ਦੋਵੇਂ ਸਹੇਲੀਆਂ ਦੀ ਮੌਤ

ਸੜਕੀ ਹਾਦਸੇ ਵਿਚ ਦੋਵੇਂ ਸਹੇਲੀਆਂ ਦੀ ਮੌਤ
ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਦੇ ਲੁਧਿਆਣਾ-ਫਿਰੋਜਪੁਰ ਮੁੱਖ ਮਾਰਗ ’ਤੇ ਸਥਿਤ ਹਵੇਲੀ ਨੇੜੇ ਇਕ ਦਰਦਨਾਕ ਹਾਦਸੇ ਵਿਚ ਦੋ ਪੱਕੀਆਂ ਸਹੇਲੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਹੁਸਨਪ੍ਰੀਤ ਕੌਰ (18) ਪੁੱਤਰੀ ਗੁਰਦਿਆਲ ਸਿੰਘ ਅਤੇ ਉਸ ਦੀ ਸਹੇਲੀ ਮਨਵੀਰ ਕੌਰ (17) ਪੁੱਤਰੀ ਹਰਮੀਤ ਸਿੰਘ ਵਾਸੀ ਪਿੰਡ ਪਮਾਲ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਜੀ. ਟੀ. ਬੀ. ਕਾਲਜ ਦਾਖਾ ਵਿਖੇ ਬੀ. ਐੱਸ. ਸੀ. ਕੰਪਿਊਟਰ ਦਾ ਕੋਰਸ ਕਰਦੀਆਂ ਸਨ ਅਤੇ ਕਾਲਜ ਤੋਂ ਛੁੱਟੀ ਉਪਰੰਤ ਜਦੋਂ ਉਹ ਦੋਵੇਂ ਐਕਟਿਵਾ ’ਤੇ ਸਵਾਰ ਹੋ ਕੇ ਪਿੰਡ ਨੂੰ ਜਾ ਰਹੀਆਂ ਸਨ ਤਾਂ ਜਦੋਂ ਇਹ ਦੋਵੇਂ ਹਵੇਲੀ ਨੇੜੇ ਪੁੱਜੀਆਂ ਤਾਂ ਪਿੱਛੋਂ ਮੋਗਾ ਸਾਈਡ ਤੋਂ ਆ ਰਹੀ ਇੱਕ ਸਕਾਰਪੀਓ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ।ਹਾਦਸੇ ਦੀ ਸੂਚਨਾ ਮਿਲਣ ਉਪਰੰਤ ਦਾਖਾ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਜ਼ਖ਼ਮੀ ਲੜਕੀਆਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਦਾਖਲ ਕਰਵਾਇਆ ਜਿਥੇ ਉਹ ਜਖ਼ਮਾਂ ਦੀ ਤਾਬ ਨਾ ਝੱਲਦੀਆਂ ਹੋਈਆਂ ਉਨ੍ਹਾਂ ਨੇ ਦਮ ਤੋੜ ਦਿੱਤਾ ।

Advertisement
Advertisement
Advertisement
Advertisement
Scroll to Top