Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 12:54 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ਾਹਰੁਖ਼ ਖ਼ਾਨ ਨੂੰ ਧਮਕੀ ਦੇਣ ਦੇ ਮਾਮਲੇ ’ਚ ਵਕੀਲ ਗ੍ਰਿਫ਼ਤਾਰ

ਸ਼ਾਹਰੁਖ਼ ਖ਼ਾਨ ਨੂੰ ਧਮਕੀ ਦੇਣ ਦੇ ਮਾਮਲੇ ’ਚ ਵਕੀਲ ਗ੍ਰਿਫ਼ਤਾਰ

ਸ਼ਾਹਰੁਖ਼ ਖ਼ਾਨ ਨੂੰ ਧਮਕੀ ਦੇਣ ਦੇ ਮਾਮਲੇ ’ਚ ਵਕੀਲ ਗ੍ਰਿਫ਼ਤਾਰ
ਰਾਏਪੁਰ : ਭਾਰਤ ਦੇਸ਼ ਦੇ ਮਹਾਨਗਰ ਮੁੰਬਈ ਪੁਲਸ ਨੇ ਬੌਲੀਵੁੱਡ ਅਦਾਕਾਰ ਸ਼ਾਹਰੁਖ਼ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਅੱਜ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਤੋਂ ਵਕੀਲ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਸ਼ਾਹਰੁਖ਼ ਨੂੰ ਬੀਤੇ ਹਫ਼ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਮੁੰਬਈ ਪੁਲਸ ਨੇ ਇਸ ਸਬੰਧੀ ਜਾਂਚ ਕਰਨ ਲਈ 7 ਨਵੰਬਰ ਨੂੰ ਰਾਏਪੁਰ ਦਾ ਦੌਰਾ ਕੀਤਾ ਸੀ ਅਤੇ ਪੁੱਛ-ਪੜਤਾਲ ਲਈ ਫ਼ੈਜ਼ਾਨ ਖ਼ਾਨ ਨੂੰ ਤਲਬ ਕੀਤਾ ਸੀ ਜੋ ਪੇਸ਼ੇ ਵਜੋਂ ਇਕ ਵਕੀਲ ਹੈ।

Advertisement
Advertisement
Advertisement
Advertisement
Scroll to Top