Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 9:20 am

+91 90915 01313 , +91 90916 01313

punjabbanni@gmail.com
punjabbani@yahoo.com

ਜਾਤ ਤੇ ਧਰਮ ਦੇ ਨਾਂ ’ਤੇ ਸਿਆਸਤ ਕਰ ਰਿਹੈ ਮਹਾਯੁਤੀ ਗੱਠਜੋੜ : ਮਾਇਆਵਤੀ

ਜਾਤ ਤੇ ਧਰਮ ਦੇ ਨਾਂ ’ਤੇ ਸਿਆਸਤ ਕਰ ਰਿਹੈ ਮਹਾਯੁਤੀ ਗੱਠਜੋੜ : ਮਾਇਆਵਤੀ

ਜਾਤ ਤੇ ਧਰਮ ਦੇ ਨਾਂ ’ਤੇ ਸਿਆਸਤ ਕਰ ਰਿਹੈ ਮਹਾਯੁਤੀ ਗੱਠਜੋੜ : ਮਾਇਆਵਤੀ
ਪੁਣੇ : ਬਹੁਜਨ ਸਮਾਜ ਪਾਰਟੀ (ਬਸਪਾ) ਮੁਖੀ ਮਾਇਆਵਤੀ ਨੇ ਭਾਜਪਾ ਦੀ ਅਗਵਾਈ ਵਾਲੇ ਮਹਾਯੁਤੀ ਗੱਠਜੋੜ ’ਤੇ ਮਹਾਰਾਸ਼ਟਰ ਵਿੱਚ ਜਾਤ ਅਤੇ ਧਰਮ ਦੇ ਨਾਂ ’ਤੇ ਸਿਆਸਤ ਕਰਨ ਦਾ ਦੋਸ਼ ਲਗਾਇਆ। ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਨੇ ਇਹ ਟਿੱਪਣੀ 20 ਨਵੰਬਰ ਨੂੰ ਹੋਣ ਵਾਲੀਆਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਸਪਾ ਉਮੀਦਵਾਰਾਂ ਲਈ ਪੁਣੇ ਵਿੱਚ ਚੋਣ ਪ੍ਰਚਾਰ ਦੌਰਾਨ ਕੀਤੀ । ਅੱਜ ਇੱਥੇ ਰੈਲੀ ਨੂੰ ਸੰਬੋਧਨ ਕਰਦਿਆਂ ਮਾਇਆਵਤੀ ਨੇ ਲੋਕਾਂ ਨੂੰ ਚੋਣਾਂ ਵਿੱਚ ਭਾਜਪਾ ਅਤੇ ਕਾਂਗਰਸ ਨੂੰ ਨਕਾਰਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਉਣ ’ਤੇ ਹਰ ਭਾਈਚਾਰੇ ਨੂੰ ਇਨਸਾਫ਼ ਦਿਵਾਏਗੀ। ਸੱਤਾਧਾਰੀ ਗਠਜੋੜ ’ਤੇ ਸਿਆਸੀ ਲਾਭ ਲਈ ਜਾਤ ਅਤੇ ਧਰਮ ਦੀ ਵਰਤੋਂ ਕਰਨ ਦਾ ਦੋਸ਼ ਲਾਉਂਦਿਆਂ ਬਸਪਾ ਸੁਪਰੀਮੋ ਨੇ ਕਿਹਾ ਕਿ ਚੋਣਾਂ ਵਿਚ ਉਮੀਦਵਾਰਾਂ ਨੂੰ ਟਿਕਟ ਦੇਣ ਵੇਲੇ ਜਾਤ ਨੂੰ ਮੁੱਦਾ ਨਹੀਂ ਬਣਾਇਆ ਜਾਣਾ ਚਾਹੀਦਾ ।

Advertisement
Advertisement
Advertisement
Advertisement
Scroll to Top