Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:58 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਵਲੋਂ ਰਾਸ਼ਟਰਪਤੀ ਦੇ ਸਕੱਤਰ ਨੂੰ ਰਾਜੋਆਣਾ ਦੀ ਰਹਿਮ ਦੀ ਅਪੀਲ ਮੁਰਮੂ ਅੱਗੇ ਪੇਸ਼ ਕਰਨ ਦੇ ਹੁਕਮ

ਸੁਪਰੀਮ ਕੋਰਟ ਵਲੋਂ ਰਾਸ਼ਟਰਪਤੀ ਦੇ ਸਕੱਤਰ ਨੂੰ ਰਾਜੋਆਣਾ ਦੀ ਰਹਿਮ ਦੀ ਅਪੀਲ ਮੁਰਮੂ ਅੱਗੇ ਪੇਸ਼ ਕਰਨ ਦੇ ਹੁਕਮ

ਸੁਪਰੀਮ ਕੋਰਟ ਵਲੋਂ ਰਾਸ਼ਟਰਪਤੀ ਦੇ ਸਕੱਤਰ ਨੂੰ ਰਾਜੋਆਣਾ ਦੀ ਰਹਿਮ ਦੀ ਅਪੀਲ ਮੁਰਮੂ ਅੱਗੇ ਪੇਸ਼ ਕਰਨ ਦੇ ਹੁਕਮ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਸਕੱਤਰ ਨੂੰ ਹਦਾਇਤ ਦਿੱਤੀ ਕਿ ਉਹ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਤੇ ਸਜ਼ਾ-ਏ-ਮੌਤ ਦੀ ਉਡੀਕ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਅੱਗੇ ਪੇਸ਼ ਕਰਨ ਤਾਂ ਕਿ ਰਾਸ਼ਟਰਪਤੀ ਮੁਰਮੂ ਇਸ ’ਤੇ ਗ਼ੌਰ ਕਰ ਸਕਣ। ਇਹ ਹੁਕਮ ਜਸਟਿਸ ਬੀਆਰ ਗਵਈ, ਜਸਟਿਸ ਪੀ. ਕੇ. ਮਿਸ਼ਰਾ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਜਾਰੀ ਕੀਤੇ ਹਨ । ਬੈਂਚ ਨੇ ਰਾਸ਼ਟਰਪਤੀ ਨੂੰ ਬੇਨਤੀ ਕੀਤੀ ਕਿ ਉਹ ਦੋ ਹਫ਼ਤਿਆਂ ਦੇ ਅੰਦਰ ਪਟੀਸ਼ਨ ‘ਤੇ ਵਿਚਾਰ ਕਰਨ । ਬੈਂਚ ਨੇ ਕਿਹਾ ਕਿ ਅੱਜ ਮਾਮਲੇ ਨੂੰ ਵਿਸ਼ੇਸ਼ ਤੌਰ ‘ਤੇ ਰੱਖੇ ਜਾਣ ਦੇ ਬਾਵਜੂਦ ਕੋਈ ਵੀ (ਵਕੀਲ) ਭਾਰਤੀ ਯੂਨੀਅਨ (ਭਾਰਤ ਸਰਕਾਰ) ਲਈ ਪੇਸ਼ ਨਹੀਂ ਹੋਇਆ। ਅਦਾਲਤ ਸਿਰਫ ਇਸੇ ਕੇਸ ਲਈ ਬੈਠੀ ਸੀ ।

Advertisement
Advertisement
Advertisement
Advertisement
Scroll to Top