Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:11 pm

+91 90915 01313 , +91 90916 01313

punjabbanni@gmail.com
punjabbani@yahoo.com

ਆਮ ਆਦਮੀ ਪਾਰਟੀ ਦੇ ਟ੍ਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਕੀਤੀ ਭਾਜਪਾ ਵਿਚ ਸ਼ਮੂਲੀਅਤ

ਆਮ ਆਦਮੀ ਪਾਰਟੀ ਦੇ ਟ੍ਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਕੀਤੀ ਭਾਜਪਾ ਵਿਚ ਸ਼ਮੂਲੀਅਤ

ਆਮ ਆਦਮੀ ਪਾਰਟੀ ਦੇ ਟ੍ਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਕੀਤੀ ਭਾਜਪਾ ਵਿਚ ਸ਼ਮੂਲੀਅਤ
ਨਵੀਂ ਦਿੱਲੀ : ਦਿੱਲੀ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਝਟਕਾ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਅਤੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ । ਕੈਲਾਸ਼ ਗਹਿਲੋਤ ਨੇ ਬੀਤੇ ਦਿਨ `ਆਪ` ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ । ਉਦੋਂ ਤੋਂ ਹੀ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਉਹ `ਆਪ` `ਚ ਸ਼ਾਮਲ ਹੋਣ ਜਾ ਰਹੇ ਹਨ । ਕੈਲਾਸ਼ ਗਹਿਲੋਤ ਨੇ ਕਿਹਾ, `ਆਪ` ਨੂੰ ਛੱਡਣਾ ਆਸਾਨ ਨਹੀਂ ਸੀ। `ਆਪ` ਵਿਚ ਹੁਣ ਚੰਗੇ ਹਾਲਾਤ ਨਹੀਂ ਹਨ । ਹੁਣ ਭਰੋਸਾ ਟੁੱਟ ਗਿਆ ਸੀ । ਉਨ੍ਹਾਂ ਕਿਹਾ, `ਈਡੀ ਅਤੇ ਸੀਬੀਆਈ ਦੇ ਦਬਾਅ ਦੀ ਗੱਲ ਗਲਤ ਹੈ । ਮੈਂ ਕਿਸੇ ਦੇ ਦਬਾਅ ਹੇਠ ਫੈਸਲੇ ਨਹੀਂ ਲੈਂਦਾ। ਕੇਂਦਰ ਨਾਲ ਟਕਰਾਅ ਹਰ ਮਾਮਲੇ ਵਿੱਚ ਗਲਤ ਹੈ । ਐਤਵਾਰ ਨੂੰ ਆਮ ਆਦਮੀ ਪਾਰਟੀ ਨੂੰ ਝਟਕਾ ਦਿੰਦੇ ਹੋਏ ਮੰਤਰੀ ਕੈਲਾਸ਼ ਗਹਿਲੋਤ ਨੇ ਆਪਣੇ ਅਹੁਦੇ ਅਤੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ । ਉਨ੍ਹਾਂ ਦਾ ਅਸਤੀਫਾ ਸੀਐਮ ਆਤਿਸ਼ੀ ਨੇ ਵੀ ਸਵੀਕਾਰ ਕਰ ਲਿਆ ਹੈ । ਇਸ ਮੌਕੇ ਕੈਲਾਸ਼ ਨੇ ਆਮ ਆਦਮੀ ਪਾਰਟੀ `ਤੇ ਕਈ ਗੰਭੀਰ ਦੋਸ਼ ਲਗਾਏ ਸਨ ।

Advertisement
Advertisement
Advertisement
Advertisement
Scroll to Top