ਐਨ. ਕੇ. ਸ਼ਰਮਾ ਨੇ ਦਿੱਤਾ ਸ਼ੋ੍ਰਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸਿ਼ਪ ਤੋਂ ਅਸਤੀਫਾ
ਦੁਆਰਾ: Punjab Bani ਪ੍ਰਕਾਸ਼ਿਤ :Monday, 18 November, 2024, 02:33 PM
ਐਨ. ਕੇ. ਸ਼ਰਮਾ ਨੇ ਦਿੱਤਾ ਸ਼ੋ੍ਰਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸਿ਼ਪ ਤੋਂ ਅਸਤੀਫਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸਿ਼ਪ ਤੋਂ ਐਨ. ਕੇ. ਸ਼ਰਮਾ ਨੇ ਅਕਾਲੀ ਦਲ ਛੱਡ ਦਿੱਤਾ ਹੈ । ਸੁਖਬੀਰ ਬਾਦਲ ਦੇ ਹੱਕ `ਚ ਅਸਤੀਫ਼ਾ ਦੇਣ ਤੋਂ ਬਾਅਦ ਸ਼ਰਮਾ ਨੇ ਕਿਹਾ ਕਿ ਪਾਰਟੀ `ਚ ਧਾਰਮਿਕ ਦਖਲਅੰਦਾਜ਼ੀ ਬਹੁਤ ਜਿ਼ਆਦਾ ਵਧ ਗਈ ਹੈ। ਜੇ ਇਸੇ ਤਰ੍ਹਾਂ ਚੱਲਦਾ ਰਿਹਾ ਤਾਂ ਸਿਆਸੀ ਪਾਰਟੀਆਂ ਕਿਵੇਂ ਚੱਲਣਗੀਆਂ ।