Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:32 am

+91 90915 01313 , +91 90916 01313

punjabbanni@gmail.com
punjabbani@yahoo.com

ਦੀਵਾਨਗੜ੍ਹ ਕੈਂਪਰ, ਰੋਗਲਾ, ਉਭਿਆ ਸਮੇਤ ਕਈ ਪਿੰਡਾਂ ਵਿੱਚ ਜਾਗਰੂਕਤਾ ਅਭਿਆਨ ਰਿਹਾ ਜਾਰੀ

ਦੀਵਾਨਗੜ੍ਹ ਕੈਂਪਰ, ਰੋਗਲਾ, ਉਭਿਆ ਸਮੇਤ ਕਈ ਪਿੰਡਾਂ ਵਿੱਚ ਜਾਗਰੂਕਤਾ ਅਭਿਆਨ ਰਿਹਾ ਜਾਰੀ

ਦੀਵਾਨਗੜ੍ਹ ਕੈਂਪਰ, ਰੋਗਲਾ, ਉਭਿਆ ਸਮੇਤ ਕਈ ਪਿੰਡਾਂ ਵਿੱਚ ਜਾਗਰੂਕਤਾ ਅਭਿਆਨ ਰਿਹਾ ਜਾਰੀ
ਦਿੜ੍ਹਬਾ/ਸੰਗਰੂਰ, 16 ਨਵੰਬਰ : ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੋਨੀਟਰਿੰਗ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਬ ਡਵੀਜ਼ਨ ਦੇ ਵੱਡੀ ਗਿਣਤੀ ਪਿੰਡਾਂ ਵਿੱਚ ਅੱਜ ਵੀ ਚੌਕਸੀ ਟੀਮਾਂ ਪਰਾਲੀ ਸਾੜਨ ਤੋਂ ਰੋਕਣ ਲਈ ਮੁਸਤੈਦ ਰਹੀਆਂ । ਐਸ. ਡੀ. ਐਮ. ਦੀ ਅਗਵਾਈ ਹੇਠ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੀਵਾਨਗੜ੍ਹ ਕੈਂਪਰ, ਰੋਗਲਾ, ਉਭਿਆ, ਲਾਡ ਬੰਜਾਰਾ ਕਲਾਂ, ਲਾਡ ਬੰਜਾਰਾ ਖੁਰਦ, ਕਾਕੂ ਵਾਲਾ, ਰਾਮਪੁਰ ਗੁੱਜਰਾਂ ਅਤੇ ਦਿੜ੍ਹਬਾ ਵਿਖੇ ਕਿਸਾਨਾਂ ਨੂੰ ਵਾਤਾਵਰਣ ਸੰਭਾਲਣ ਵਾਸਤੇ ਸੁਹਿਰਦ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ ਅਤੇ ਪਰਾਲੀ ਸਾੜਨ ਤੋਂ ਰੋਕਿਆ ਗਿਆ । ਇਸ ਮੌਕੇ ਬੀ. ਡੀ. ਪੀ. ਓ. ਜਸਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਉਪਲਬਧ ਕਰਵਾਉਣ ਵਿੱਚ ਪ੍ਰਸ਼ਾਸ਼ਨਿਕ ਤੌਰ ਉੱਤੇ ਕੋਈ ਕਮੀ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਨਾਲ ਹੀ ਕਿਸਾਨਾਂ ਨੂੰ ਪਰਾਲੀ ਸੰਭਾਲਣ ਅਤੇ ਕਣਕ ਦੀ ਬਿਜਾਈ ਲਈ ਸਬਸਿਡੀ ਵਾਲੀਆਂ ਖੇਤੀ ਮਸ਼ੀਨਾਂ ਨੂੰ ਵਰਤੋਂ ਵਿੱਚ ਲਿਆਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ।

Advertisement
Advertisement
Advertisement
Advertisement
Scroll to Top