Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:37 pm

+91 90915 01313 , +91 90916 01313

punjabbanni@gmail.com
punjabbani@yahoo.com

ਪਰਨੀਤ ਕੌਰ ਅਤੇ ਪਵਨ ਗੁਪਤਾ ਨੇ ਸਮਾਜ ਸੇਵਕ ਅਤੇ ਆਈ. ਟੀ. ਓ. ਵਿਜੈ ਮਹਿਤਾ ਦੀ ਅੰਤਿਮ ਅਰਦਾਸ ਲਈ ਜਤਾਇਆ ਸ਼ੋਕ

ਪਰਨੀਤ ਕੌਰ ਅਤੇ ਪਵਨ ਗੁਪਤਾ ਨੇ ਸਮਾਜ ਸੇਵਕ ਅਤੇ ਆਈ. ਟੀ. ਓ. ਵਿਜੈ ਮਹਿਤਾ ਦੀ ਅੰਤਿਮ ਅਰਦਾਸ ਲਈ ਜਤਾਇਆ ਸ਼ੋਕ

ਪਰਨੀਤ ਕੌਰ ਅਤੇ ਪਵਨ ਗੁਪਤਾ ਨੇ ਸਮਾਜ ਸੇਵਕ ਅਤੇ ਆਈ. ਟੀ. ਓ. ਵਿਜੈ ਮਹਿਤਾ ਦੀ ਅੰਤਿਮ ਅਰਦਾਸ ਲਈ ਜਤਾਇਆ ਸ਼ੋਕ
ਪਟਿਆਲਾ : ਉੱਘੇ ਸਮਾਜ ਸੇਵਕ ਇਨਕੰਮ ਟੈਕਸ ਆਫਿਸਰ (ਆਈ. ਟੀ. ਓ.) ਅਤੇ ਪਟਿਆਲਾ ਸ਼ਹਿਰ ਦੀਆਂ ਕਈ ਸਮਾਜਿਕ ਸੰਸਥਾਵਾਂ ਨਾਲ ਜੁੜੇ ਹੋਏ ਵਿਜੈ ਕੁਮਾਰ ਮਹਿਤਾ ਜੋ ਕਿ ਪਿਛਲੇ ਦਿਨੀ 6 ਨਵੰਬਰ ਨੂੰ ਅਕਾਲ ਚਲਾਣਾ ਕਰਗੇ ਸਨ । ਇਸ ਮੌਕੇ ਉਹਨਾਂ ਦੀ ਧਰਮ ਪਤਨੀ ਰਿਟਾਇਰਡ ਪੀ. ਸੀ.ਪੀ.ਐਲ ਅਧਿਕਾਰੀ ਸਰੋਜ ਬਾਲਾ ਉਹਨਾਂ ਦੇ ਭਰਾ ਅਸ਼ੋਕ ਮਹਿਤਾ ਅਤੇ ਸਪੁੱਤਰ ਰਾਹੁਲ ਮਹਿਤਾ ਨੇ ਦੱਸਿਆ ਕਿ ਅੱਜ ਉਹਨਾਂ ਦੀ ਅੰਤਿਮ ਅਰਦਾਸ ਜੋ ਕਿ ਹਨੁਮਾਨ ਮੰਦਰ ਰਾਜਪੁਰਾ ਰੋਡ ਵਿਖੇ ਦੁਪਹਿਰ 1 ਤੋਂ 2 ਵਜੇ ਤੱਕ ਹੋਵੇਗੀ, ਜਿਸ ਲਈ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਕੇਂਦਰੀ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ, ਬਰਨਾਲਾ ਤੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਅਤੇ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਪਵਨ ਗੁਪਤਾ ਅਤੇ ਹੋਰ ਨਾਮਵਰ ਸ਼ਖਸ਼ੀਅਤਾਂ ਨੇ ਸ਼ੋਕ ਜਤਾਇਆ ਹੈ । ਇਸ ਮੌਕੇ ਉਨਾਂ ਨੇ ਕਿਹਾ ਕਿ ਵਿਜੈ ਮਹਿਤਾ ਜੀ ਦੇ ਅਚਾਨਕ ਸੁਰਗਵਾਸ ਹੋ ਜਾਣ ਕਰਕੇ ਪਟਿਆਲਾ ਸ਼ਹਿਰ ਅਤੇ ਸਮਾਜਿਕ ਜਗਤ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਉਨਾਂ ਨੇ ਪਿੱਛੋਂ ਪਰਿਵਾਰ ਨੂੰ ਦਿਲਾਸਾ ਦਿੰਦੇ ਹੋਏ ਰੱਬ ਦਾ ਭਾਣਾ ਮੰਨਣ ਲਈ ਵੀ ਆਖਿਆ ।

Advertisement
Advertisement
Advertisement
Advertisement
Scroll to Top