Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 1:22 am

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਖਨੌਰੀ ਬਾਰਡਰ ਪਹੁੰਚ ਕੀਤੀ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ

ਸਾਬਕਾ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਖਨੌਰੀ ਬਾਰਡਰ ਪਹੁੰਚ ਕੀਤੀ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ

ਸਾਬਕਾ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਖਨੌਰੀ ਬਾਰਡਰ ਪਹੁੰਚ ਕੀਤੀ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਸੂਚਨਾ ਤੇ ਲੋਕ ਸੰਪਰਕ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜਿ਼ਲਾ ਸੰਗਰੂਰ ਅਧੀਨ ਪੈਂਦੇ ਖਨੌਰੀ ਬਾਰਡਰ ਵਿਖੇ ਪਹੁੰਚ ਕੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ । ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ, ਜੋ ਕਿਸਾਨਾਂ ਦੀਆਂ ਨਿਆਂਇਕ ਮੰਗਾਂ ਲਈ ਭੁੱਖ ਹੜਤਾਲ ’ਤੇ ਬੈਠੇ ਹਨ। ਕੇਂਦਰ ਸਰਕਾਰ ਦੀ ਜ਼ਿੱਦ ਅਤੇ ਅਣਦੇਖੀ ਕਾਰਨ ਕਿਸਾਨਾਂ ਨੂੰ ਇਸ ਤਰ੍ਹਾਂ ਸੰਘਰਸ਼ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ । ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਮੰਨ ਕੇ ਇਸ ਸੰਘਰਸ਼ ਦਾ ਹੱਲ ਕੱਢੇ। ਪਰਮਾਤਮਾ ਡੱਲੇਵਾਲ ਸਾਹਿਬ ਨੂੰ ਲੰਮੀ ਉਮਰ ਅਤੇ ਸੰਘਰਸ਼ ਜਿੱਤਣ ਦਾ ਬਲ ਬਖ਼ਸ਼ੇ ।

Advertisement
Advertisement
Advertisement
Advertisement
Scroll to Top