Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 9:45 am

+91 90915 01313 , +91 90916 01313

punjabbanni@gmail.com
punjabbani@yahoo.com

ਨੈਸ਼ਨਲ ਟੈਸਟਿੰਗ ਏਜੰਸੀ ਅਗਲੇ ਸਾਲ (2025) ਤੋਂ ਸਿਰਫ਼ ਉਚੇਰੀ ਸਿੱਖਿਆ ਸੰਸਥਾਵਾਂ ਲਈ ਹੀ ਦਾਖ਼ਲਾ ਪ੍ਰੀਖਿਆ ਕਰਵਾਏਗੀ : ਕੇਂਦਰੀ ਸਿੱਖਿਆ ਮੰਤਰੀ

ਨੈਸ਼ਨਲ ਟੈਸਟਿੰਗ ਏਜੰਸੀ ਅਗਲੇ ਸਾਲ (2025) ਤੋਂ ਸਿਰਫ਼ ਉਚੇਰੀ ਸਿੱਖਿਆ ਸੰਸਥਾਵਾਂ ਲਈ ਹੀ ਦਾਖ਼ਲਾ ਪ੍ਰੀਖਿਆ ਕਰਵਾਏਗੀ : ਕੇਂਦਰੀ ਸਿੱਖਿਆ ਮੰਤਰੀ

ਨੈਸ਼ਨਲ ਟੈਸਟਿੰਗ ਏਜੰਸੀ ਸਾਲ 2025 ਤੋਂ ਸਿਰਫ਼ ਉਚੇਰੀ ਸਿੱਖਿਆ ਸੰਸਥਾਵਾਂ ਲਈ ਹੀ ਦਾਖ਼ਲਾ ਪ੍ਰੀਖਿਆ ਕਰਵਾਏਗੀ : ਕੇਂਦਰੀ ਸਿੱਖਿਆ ਮੰਤਰੀ
ਨਵੀਂ ਦਿੱਲੀ, 17 ਦਸੰਬਰ : ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਅੱਜ ਕਿਹਾ ਕਿ ਨੈਸ਼ਨਲ ਟੈਸਟਿੰਗ ਏਜੰਸੀ ਅਗਲੇ ਸਾਲ (2025) ਤੋਂ ਸਿਰਫ਼ ਉਚੇਰੀ ਸਿੱਖਿਆ ਸੰਸਥਾਵਾਂ ਲਈ ਹੀ ਦਾਖ਼ਲਾ ਪ੍ਰੀਖਿਆ ਕਰਵਾਏਗੀ ਤੇ ਏਜੰਸੀ ਵੱਲੋਂ ਭਰਤੀ ਪ੍ਰੀਖਿਆਵਾਂ ਨਹੀਂ ਲਈਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਨੀਟ-ਯੂਜੀ ਪ੍ਰੀਖਿਆ ਪੈੱਨ-ਪੇਪਰ ਮੋਡ ਜਾਂ ਆਨਲਾਈਨ ਕਰਵਾਉਣ ਨੂੰ ਲੈ ਕੇ ਸਿਹਤ ਮੰਤਰਾਲੇ ਨਾਲ ਗੱਲਬਾਤ ਜਾਰੀ ਹੈ । ਪ੍ਰਧਾਨ ਨੇ ਕਿਹਾ ਕਿ ਸਰਕਾਰ ਨੇੜ ਭਵਿੱਖ ਵਿਚ ਕੰਪਿਊਟਰ ਅਡੈਪਟਿਵ ਟੈਸਟ ਤੇ ਟੈੱਕ-ਡਰੀਵਨ (ਤਕਨਾਲੋਜੀ ਅਧਾਰਿਤ) ਦਾਖ਼ਲ ਪ੍ਰੀਖਿਆਵਾਂ ਲੈਣ ਬਾਰੇ ਵਿਚਾਰ ਕਰ ਰਹੀ ਹੈ।’’ ਪ੍ਰੀਖਿਆ ਸੁਧਾਰਾਂ ਦੀ ਗੱਲ ਕਰਦਿਆਂ ਪ੍ਰਧਾਨ ਨੇ ਕਿਹਾ ਕਿ ਅਗਲੇ ਸਾਲ ਐੱਨਟੀਏ ਦਾ ਪੁਨਰ ਗਠਨ ਕੀਤਾ ਜਾਵੇਗਾ ਤੇ ਦਸ ਨਵੀਆਂ ਪੋਸਟਾਂ ਸਿਰਜੀਆਂ ਜਾਣਗੀਆਂ ।

Advertisement
Advertisement
Advertisement
Advertisement
Scroll to Top