Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 10:37 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਗਾਇਕ ਅਤੇ ਢਾਡੀ ਕਵੀਸ਼ਰ ਕਿਸਾਨੀ ਅੰਦੋਲਨ ਦੇ ਹੱਕ 'ਚ ਆਉਣ : ਸਰਵਨ ਸਿੰਘ ਪੰਧੇਰ

ਪੰਜਾਬੀ ਗਾਇਕ ਅਤੇ ਢਾਡੀ ਕਵੀਸ਼ਰ ਕਿਸਾਨੀ ਅੰਦੋਲਨ ਦੇ ਹੱਕ 'ਚ ਆਉਣ : ਸਰਵਨ ਸਿੰਘ ਪੰਧੇਰ

ਪੰਜਾਬੀ ਗਾਇਕ ਅਤੇ ਢਾਡੀ ਕਵੀਸ਼ਰ ਕਿਸਾਨੀ ਅੰਦੋਲਨ ਦੇ ਹੱਕ ‘ਚ ਆਉਣ : ਸਰਵਨ ਸਿੰਘ ਪੰਧੇਰ
ਅੰਮ੍ਰਿਤਸਰ : ਐਸ. ਕੇ. ਐਮ. ਨੋਨ ਪੋਲੀਟੀਕਲ ਜਥੇਬੰਦੀ ਵੱਲੋਂ ਸ਼ੰਬੂ ਤੇ ਖਨੋਰੀ ਬਾਰਡਰ ਦੇ ਉੱਪਰ 309 ਦਿਨ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ 22 ਦਿਨਾਂ ਤੋਂ ਮਰਨ ਵਰਤ ਤੇ ਬੈਠ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਲੇਕਿਨ ਕੇਂਦਰ ਸਰਕਾਰ ਵੱਲੋਂ ਹਜੇ ਤੱਕ ਇਸ ਤੇ ਚੁੱਪੀ ਧਾਰੀ ਹੋਈ ਹੈ, ਜਿਸ ਨੂੰ ਲੈ ਕੇ ਅੱਜ ਕਿਸਾਨ ਆਗੂ ਸਰਵਨ ਸਿੰਘ ਭੰਧੇਰ ਵੱਲੋਂ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਇਸ ਦੌਰਾਨ ਉਹਨਾਂ ਨੇ ਕਿਹਾ ਕਿ ਅਸੀਂ ਪਿਛਲੇ 309 ਦਿਨਾਂ ਤੋਂ ਸੰਘਰਸ਼ ਲੜ ਰਹੇ ਹਾਂ ਅਤੇ ਜਗਜੀਤ ਸਿੰਘ ਡਲੇਵਾਲ ਵੀ ਮਰਨ ਵਰਤ ਤੇ ਬੈਠੇ ਹੋਏ ਹਨ । ਸੱਤਾਧਾਰੀ ਅਤੇ ਵਿਰੋਧੀ ਧਿਰ ਪਾਰਟੀਆਂ ਵੀ ਇਸ ਦਾ ਮੁੱਦਾ ਨਹੀਂ ਚੁੱਕ ਰਹੀਆਂ ਤੇ ਜਗਜੀਤ ਸਿੰਘ ਡੱਲੇਵਾਲ ਦੀ ਚਿੰਤਾ ਕਿਸੇ ਨੂੰ ਨਹੀਂ ਹੈ । ਅਸੀਂ ਪੰਜਾਬ ਦੇ ਗਾਇਕਾਂ ਨੂੰ ਸਿੱਖ ਧਰਮ ਦੇ ਰਾਗੀ ਢਾਡੀ ਕਵੀਸ਼ਰਾਂ ਨੂੰ ਅਪੀਲ ਕਰਦੇ ਹਾਂ ਕਿ ਸਭ ਇੱਕ ਪਲੇਟਫਾਰਮ ਤੇ ਆ ਕੇ ਕਿਸਾਨੀ ਅੰਦੋਲਨ ਮਦਦ ਕਰਨ ।

Advertisement
Advertisement
Advertisement
Advertisement
Scroll to Top