Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 10:05 am

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਨੇਤਾ ਓਪੀ ਧਨਖੜ ਦੇ ਬੇਟੇ ਆਸ਼ੂਤੋਸ਼ ਧਨਖੜ `ਤੇ ਜਾਨਲੇਵਾ ਹਮਲਾ

ਭਾਜਪਾ ਨੇਤਾ ਓਪੀ ਧਨਖੜ ਦੇ ਬੇਟੇ ਆਸ਼ੂਤੋਸ਼ ਧਨਖੜ `ਤੇ ਜਾਨਲੇਵਾ ਹਮਲਾ

ਭਾਜਪਾ ਨੇਤਾ ਓਪੀ ਧਨਖੜ ਦੇ ਬੇਟੇ ਆਸ਼ੂਤੋਸ਼ ਧਨਖੜ `ਤੇ ਜਾਨਲੇਵਾ ਹਮਲਾ
ਪੰਚਕੂਲਾ : ਭਾਰਤੀ ਜਨਤਾ ਪਾਰਟੀ (ਭਾਜਪਾ) ਨੇਤਾ ਓ. ਪੀ. ਧਨਖੜ ਦੇ ਬੇਟੇ ਆਸ਼ੂਤੋਸ਼ ਧਨਖੜ ‘ਤੇ ਦੇਰ ਰਾਤ ਪੰਚਕੂਲਾ ਦੇ ਸੈਕਟਰ 11 15 ਚੌਕ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਆਸ਼ੂਤੋਸ਼ ਦੇ ਸਿਰ ’ਤੇ ਬੇਸਬਾਲ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕੀਤਾ ਗਿਆ। ਕਰੀਬ ਇੱਕ ਦਰਸ਼ਨ ਹਮਲਾਵਰ ਦੋ ਗੱਡੀਆਂ ਵਿੱਚ ਸਫ਼ਰ ਹੋ ਕੇ ਵਾਰਦਾਤ ਨੂੰ ਅੰਜਾਮ ਦੇਣ ਆਏ ਸੀ । ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ. ਸੀ. ਪੀ. ਕਰਾਈਮ ਅਤੇ ਹੋਰ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ । ਘਟਨਾ ਤੋਂ ਬਾਅਦ ਭਾਜਪਾ ਨੇਤਾ ਓਪੀ ਧਨਖੜ ਖੁਦ ਆਪਣੇ ਜ਼ਖਮੀ ਪੁੱਤਰ ਨੂੰ ਇਲਾਜ ਲਈ ਸੈਕਟਰ 6 ਦੇ ਹਸਪਤਾਲ ਲੈ ਗਏ। ਡੀਸੀਪੀ ਕ੍ਰਾਈਮ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।

Advertisement
Advertisement
Advertisement
Advertisement
Scroll to Top