Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 9:48 am

+91 90915 01313 , +91 90916 01313

punjabbanni@gmail.com
punjabbani@yahoo.com

ਅਣਪਛਾਤੇ ਹਮਲਵਰਾਂ ਨੇ ਕੀਤਾ ਹਰਿਆਣਾ ਨਿਵਾਸਨ ਲੜਕੀ ਦਾ ਕਤਲ

ਅਣਪਛਾਤੇ ਹਮਲਵਰਾਂ ਨੇ ਕੀਤਾ ਹਰਿਆਣਾ ਨਿਵਾਸਨ ਲੜਕੀ ਦਾ ਕਤਲ

ਅਣਪਛਾਤੇ ਹਮਲਵਰਾਂ ਨੇ ਕੀਤਾ ਹਰਿਆਣਾ ਨਿਵਾਸਨ ਲੜਕੀ ਦਾ ਕਤਲ
ਕੈਨੇਡਾ : ਪੰਜਾਬੀਆਂ ਦੀ ਮਨਪਸੰਦ ਵਿਦੇਸ਼ੀ ਧਰਤੀ ਕੈਨੇਡਾ ਵਿਚ ਅਣਪਛਾਤੇ ਹਮਲਾਵਰਾਂ ਨੇ ਪਿੰਡ ਠਸਕਾ ਮੀਰਾਂਜੀ (ਹਰਿਆਣਾ) ਦੀ ਲੜਕੀ ਸਿਮਰਨ ਦਾ ਚਾਕੂ ਮਾਰ ਕੇ ਕਤਲ ਕਰ ਦਿਤਾ । ਇਸ ਦੌਰਾਨ ਨੇੜਲੇ ਕਮਰੇ ’ਚ ਰਹਿੰਦੇ ਉਸ ਦੇ ਦੋ ਸਾਥੀਆਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ, ਜੋ ਜ਼ਖ਼ਮੀ ਦੱਸੇ ਜਾ ਰਹੇ ਹਨ । ਪਰਿਵਾਰ ਨੇ ਸਿਮਰਨ ਦੀ ਲਾਸ਼ ਭਾਰਤ ਲਿਆਉਣ ਲਈ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ । ਸਿਮਰਨ ਕੈਨੇਡਾ ਦੇ ਸਰੀ ’ਚ ਰਹਿੰਦੀ ਸੀ । ਤੜਕੇ 3 ਵਜੇ ਦੇ ਕਰੀਬ ਹਮਲਾਵਰਾਂ ਨੇ ਉਸ ਦੇ ਘਰ ਅੰਦਰ ਦਾਖ਼ਲ ਹੋ ਕੇ ਸਿਮਰਨ ਅਤੇ ਦੋ ਹੋਰਾਂ ’ਤੇ ਚਾਕੂਆਂ ਨਾਲ ਹਮਲਾ ਕਰ ਦਿਤਾ । ਇਸ ਦੌਰਾਨ ਸਿਮਰਨ ਦੀ ਮੌਤ ਹੋ ਗਈ ਜਦਕਿ ਬਾਕੀ ਦੋ ਜ਼ਖ਼ਮੀ ਹੋ ਗਏ । ਸਿਮਰਨ ਦੇ ਪਿਤਾ ਬਗੀਚਾ ਸਿੰਘ ਨੇ ਦਸਿਆ ਕਿ ਉਹ ਪ੍ਰਾਈਵੇਟ ਸਕੂਲ ਦੀ ਬੱਸ ਚਲਾਉਂਦੇ ਹਨ। ਸਿਮਰਨ ਮਈ 2023 ਵਿਚ 12ਵੀਂ ਪਾਸ ਕਰਨ ਤੋਂ ਬਾਅਦ ਅਗਲੀ ਪੜ੍ਹਾਈ ਲਈ ਕੈਨੇਡਾ, ਜਦਕਿ ਉਸ ਦਾ ਛੋਟਾ ਭਰਾ 10ਵੀਂ ਤੋਂ ਬਾਅਦ ਅਮਰੀਕਾ ਗਿਆ ਸੀ । ਉਨ੍ਹਾਂ ਦਸਿਆ ਕਿ ਹੁਣ ਸਿਮਰਨ ਦੀ ਦੋ ਸਾਲ ਦੀ ਪੜ੍ਹਾਈ ਪੂਰੀ ਹੋਣ ਵਾਲੀ ਸੀ । ਮਾਤਾ ਪਰਮਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਕਦੇ ਸੋਚਿਆ ਵੀ ਨਹੀਂ ਸੀ ਕਿ ਉਨ੍ਹਾਂ ਦੀ ਧੀ ਦਾ ਇਸ ਤਰ੍ਹਾਂ ਕਤਲ ਹੋ ਜਾਵੇਗਾ ।

Advertisement
Advertisement
Advertisement
Advertisement
Scroll to Top