Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 9:47 am

+91 90915 01313 , +91 90916 01313

punjabbanni@gmail.com
punjabbani@yahoo.com

ਕਰਨ ਔਜਲਾ ਦੇ ਪ੍ਰੋਗਰਾਮ ’ਚ ਹੰਗਾਮਾ ਕਰਨ ਦੇ ਦੋਸ਼ ’ਚ ਤਿੰਨ ਡਾਕਟਰ ਅਤੇ ਇਕ ਮੈਡੀਕਲ ਗ੍ਰਿਫ਼ਤਾਰ

ਕਰਨ ਔਜਲਾ ਦੇ ਪ੍ਰੋਗਰਾਮ ’ਚ ਹੰਗਾਮਾ ਕਰਨ ਦੇ ਦੋਸ਼ ’ਚ ਤਿੰਨ ਡਾਕਟਰ ਅਤੇ ਇਕ ਮੈਡੀਕਲ ਗ੍ਰਿਫ਼ਤਾਰ

ਕਰਨ ਔਜਲਾ ਦੇ ਪ੍ਰੋਗਰਾਮ ’ਚ ਹੰਗਾਮਾ ਕਰਨ ਦੇ ਦੋਸ਼ ’ਚ ਤਿੰਨ ਡਾਕਟਰ ਅਤੇ ਇਕ ਮੈਡੀਕਲ ਗ੍ਰਿਫ਼ਤਾਰ
ਗੁਰੂਗ੍ਰਾਮ : ਭਾਰਤ ਦੇਸ਼ ਦੇ ਸ਼ਹਿਰ ਗੁਰੂਗ੍ਰਾਮ ’ਚ ਗਾਇਕ ਕਰਨ ਔਜਲਾ ਦੇ ਸੰਗੀਤ ਸਮਾਰੋਹ ’ਚ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਦੌਰਾਨ ਨਸ਼ੇ ਦੀ ਹਾਲਤ ’ਚ ਹੰਗਾਮਾ ਕਰਨ ਅਤੇ ਇਕ ਪੁਲਸ ਅਧਿਕਾਰੀ ’ਤੇ ਹਮਲਾ ਕਰਨ ਦੇ ਦੋਸ਼ ’ਚ ਪੁਲਸ ਨੇ ਤਿੰਨ ਡਾਕਟਰਾਂ ਅਤੇ ਇਕ ਮੈਡੀਕਲ ਵਿਦਿਆਰਥੀ ਨੂੰ ਗ੍ਰਿਫਤਾਰ ਕੀਤਾ ਹੈ । ਮੁਲਜ਼ਮਾਂ ਦੀ ਪਛਾਣ ਐਸ. ਜੀ. ਟੀ. ਯੂਨੀਵਰਸਿਟੀ ਦੇ ਡਾਕਟਰ ਦਿਵਿਆਂਸ਼ੂ (23) ਅਤੇ ਅਜੇ (24), ਕੌਮੀ ਸੁਰੱਖਿਆ ਗਾਰਡ (ਐਨ. ਐਸ. ਜੀ.) ਦੇ ਮੇਜਰ ਅਭੈ (26) ਅਤੇ ਐਸ. ਜੀ. ਟੀ. ਯੂਨੀਵਰਸਿਟੀ ’ਚ ਐਮ. ਬੀ. ਬੀ. ਐਸ. ਦੇ ਵਿਦਿਆਰਥੀ ਰਿਸ਼ਭ (21) ਵਜੋਂ ਹੋਈ ਹੈ। ਗੁਰੂਗ੍ਰਾਮ ਪੁਲਸ ਦੇ ਇਕ ਬੁਲਾਰੇ ਨੇ ਦਸਿਆ ਕਿ ਉਨ੍ਹਾਂ ਨੂੰ ਸੋਮਵਾਰ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ’ਚ ਭੇਜ ਦਿਤਾ ਗਿਆ।

Advertisement
Advertisement
Advertisement
Advertisement
Scroll to Top