Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:07 am

+91 90915 01313 , +91 90916 01313

punjabbanni@gmail.com
punjabbani@yahoo.com

ਕੈਮੀਕਲ ਦਾ ਪਾਣੀ ਹੋਣ ਦੇ ਇਲਜ਼ਾਮ ਨੂੰ ਐਸ.ਪੀ. ਸੁਰਿੰਦਰ ਭੌਰੀਆ ਨੇ ਨਕਾਰਿਆ

ਕੈਮੀਕਲ ਦਾ ਪਾਣੀ ਹੋਣ ਦੇ ਇਲਜ਼ਾਮ ਨੂੰ ਐਸ.ਪੀ. ਸੁਰਿੰਦਰ ਭੌਰੀਆ ਨੇ ਨਕਾਰਿਆ

ਕੈਮੀਕਲ ਦਾ ਪਾਣੀ ਹੋਣ ਦੇ ਇਲਜ਼ਾਮ ਨੂੰ ਐਸ.ਪੀ. ਸੁਰਿੰਦਰ ਭੌਰੀਆ ਨੇ ਨਕਾਰਿਆ
ਸ਼ੰਭੂ : ਅੱਜ ਫਿਰ ਕਿਸਾਨਾਂ ਵੱਲੋਂ ਦਿੱਲੀ ਵੱਲ ਮਾਰਚ ਕਰਨ ਦੀ ਅਸਫਲ ਕੋਸ਼ਿਸ਼ ਕੀਤੀ ਗਈ । ਪੁਲਸ ਪ੍ਰਸ਼ਾਸ਼ਨ ਦੇ ਕਰੜੇ ਪ੍ਰਬੰਧਾਂ ਕਾਰਨ ਕਿਸਾਨ ਅੱਜ ਮੁੜ ਦਿੱਲੀ ਵੱਲ ਮਾਰਚ ਨਹੀਂ ਕਰ ਸਕੇ, ਜਦੋਂ ਇਸ ਸਬੰਧੀ ਅੰਬਾਲਾ ਦੇ ਐਸ. ਪੀ. ਸੁਰਿੰਦਰ ਭੌਰੀਆ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜਿਵੇਂ ਹੀ ਕਿਸਾਨਾਂ ਦਾ ਇੱਕ ਗਰੁੱਪ ਉੱਥੇ ਪੁੱਜਾ ਤਾਂ ਅਸੀਂ ਉਨ੍ਹਾਂ ਨਾਲ ਗੱਲ ਕਰਕੇ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਵੱਲੋਂ ਜਾਲ ਤੋੜਨ ਦੀ ਕੋਸ਼ਿਸ਼ ਕੀਤੀ, ਜਿੱਥੇ ਕਿਸਾਨਾਂ ਨੇ ਪਾਣੀ ਵਿੱਚ ਕੈਮੀਕਲ ਦੀ ਮਿਲਾਵਟ ਹੋਣ ਦਾ ਇਲਜ਼ਾਮ ਲਾਇਆ ਸੀ, ਉੱਥੇ ਹੀ ਐਸ. ਪੀ. ਨੇ ਕਿਸਾਨਾਂ ਵੱਲੋਂ ਲਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਜੋ ਪਾਣੀ ਸੀ, ਉਹ ਬਿਲਕੁਲ ਸਾਫ਼ ਪਾਣੀ ਸੀ ਅਤੇ ਉਸ ਵਿੱਚ ਕਿਸੇ ਵੀ ਤਰ੍ਹਾਂ ਦਾ ਕੈਮੀਕਲ ਨਹੀਂ ਸੀ । ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਨੂੰ ਕਿਹਾ ਹੈ ਕਿ ਇਜਾਜ਼ਤ ਲੈ ਕੇ ਜਾਓ,ਸਾਨੂੰ ਕੋਈ ਇਤਰਾਜ਼ ਨਹੀਂ ਹੈ। ਪਰ ਜੇਕਰ ਤੁਸੀਂ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈ ਲਿਆ ਤਾਂ ਤੁਹਾਨੂੰ ਅੱਗੇ ਨਹੀਂ ਵਧਣ ਦਿੱਤਾ ਜਾਵੇਗਾ ।

Advertisement
Advertisement
Advertisement
Advertisement
Scroll to Top