Breaking News ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ. ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ. ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ : ਮੁੱਖ ਮੰਤਰੀ ਮਾਨਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾਕਰਜਾ ਸਕੀਮ ਦੇ ਲਾਭਪਾਤਰੀਆਂ ਨੇ ਵੱਖੋ-ਵੱਖ ਕਾਰੋਬਾਰ ਤੋਰ ਕੇ ਬੇਰੁਜ਼ਗਾਰੀ ਤੋਂ ਪਾਈ ਰਾਹਤਵਿਰੁੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਅੱਜ ਹੋਣਗੇ ਪੁਲਸ ਕੋਲ ਪੇਸ਼ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਮੁਲਾਕਾਤ ਕਰਕੇ ਲਿਆ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

ਦੁਆਰਾ: Punjab Bani ਪ੍ਰਕਾਸ਼ਿਤ :Saturday, 14 December, 2024, 05:39 PM

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਮੁਲਾਕਾਤ ਕਰਕੇ ਲਿਆ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
ਜਲੰਧਰ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਦੇ ਨਾਲ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਅਸ਼ੀਰਵਾਦ ਲਿਆ।ਇਸ ਦੌਰਾਨ ਅਮਨ ਅਰੋੜਾ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਤਨਦੇਹੀ ਨਾਲ ਕੰਮ ਕਰਨ ਲਈ ਉਨ੍ਹਾਂ ਦਾ ਆਸ਼ੀਰਵਾਦ ਮੰਗਿਆ । ਅਰੋੜਾ ਦੇ ਨਾਲ ਆਏ ਵਫ਼ਦ ਵਿੱਚ ਮੰਤਰੀ ਹਰਦੀਪ ਸਿੰਘ ਮੁੰਡੀਆਂ, ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਸੀਨੀਅਰ ਆਗੂ ਦੀਪਕ ਬਾਲੀ ਅਤੇ ਡਾ. ਸੰਨੀ ਆਹਲੂਵਾਲੀਆ ਸ਼ਾਮਲ ਸਨ। ਸਾਰੇ ਆਗੂਆਂ ਨੇ ਬਾਬਾ ਦੀ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦੇ ਹੋਏ, ਵਿਕਾਸ ਅਤੇ ਪੰਜਾਬ ਦੀ ਭਲਾਈ ਪ੍ਰਤੀ ਵਚਨਬੱਧਤਾ ਦੇ ਆਪਣੇ ਦ੍ਰਿਸ਼ਟੀਕੋਣ ਨੂੰ ਵੀ ਸਾਂਝਾ ਕੀਤਾ ।